18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-02-2026

ਜੀ. ਆਰ. ਪੀ. ਵਲੋਂ ਚੋਰੀ ਦੇ ਮੋਬਾਈਲ ਸਮੇਤ ਵਿਅਕਤੀ ਕਾਬੂ <br/>

ਅਜੀਤ ਡੈਸਕ 03-02-2026
ਅੰਮਿ੍ਤਸਰ, 2 ਫਰਵਰੀ (ਰਾਜੇਸ਼ ਕੁਮਾਰ ਸ਼ਰਮਾ)-ਥਾਣਾ ਜੀ. ਆਰ. ਪੀ. ਅੰਮਿ੍ਤਸਰ ਦੀ ਪੁਲਿਸ ਨੇ ਚੋਰੀ ਦੇ ਮੋਬਾਇਲ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਮੁੱਖ ਅਫਸਰ ਸੁਖਵਿੰਦਰ ਸਿੰਘ ਸਰਾਂ ਮੁਤਾਬਕ ਵਿਅਕਤੀ ਦੀ ਪਛਾਣ ਸਾਗਰ ਕੁਮਾਰ ਵਾਸੀ ਰੇਲਵੇ ਕਾਲੋਨੀ ਅੰਮਿ੍ਤਸਰ ਵਜੋਂ ਹੋਈ ਹੈ | ਇਸ ਕੋਲੋਂ ਚੋਰੀ ਦਾ ਇਕ ਓਪੋ ਕੰਪਨੀ ਦਾ ਮੋਬਾਇਲ ਫੋਨ ਬਰਾਮਦ ਕੀਤਾ ਗਿਆ |
ਇਸ ਤੋਂ ਇਲਾਵਾ ਜੀ. ਆਰ. ਪੀ. ਨੇ ਇਕ ਮਾਮਲੇ 'ਚ ਭਗੌੜੇ ਚੱਲ ਰਹੇ ਵਿਅਕਤੀ ਬਲਵਿੰਦਰ ਸਿੰਘ ਉਰਫ ਬਿਲੰਦਰ ਵਾਸੀ ਹਿੰਦੋਸਤਾਨ ਬਸਤੀ ਲੋਹਗੜ ਗੇਟ ਹਾਲ ਵਾਸੀ ਬੇਰੀ ਗੇਟ ਅੰਮਿ੍ਤਸਰ ਨੂੰ ਕਾਬੂ ਕੀਤਾ ਹੈ |

ਪਿਛਲੀ ਖ਼ਬਰ ਚੱਲਦੀ ਕਾਰ 'ਚ ਲੱਗੀ ਅੱਗ <br/> ਅਗਲੀ ਖ਼ਬਰ ਦਸਮੇਸ਼ ਵਿੱਦਿਅਕ ਸੰਸਥਾਵਾਂ ਦੇ ਅਰਦਾਸ ਦਿਵਸ ਮੌਕੇ ਐਡਵੋਕੇਟ ਧਾਮੀ ਨੇ ਕੀਤੀ ਸ਼ਮੂਲੀਅਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।