29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਸੁਖਜਿੰਦਰ ਕੌਰ ਹੈੱਡ ਟੀਚਰ ਚੋਗਾਵਾਂ ਸਾਧਪੁਰ ਨਹੀਂ ਰਹੇ <br/>

ਅਜੀਤ ਡੈਸਕ 07-03-2026
ਤਰਸਿੱਕਾ, 6 ਮਾਰਚ (ਅਤਰ ਸਿੰਘ ਤਰਸਿੱਕਾ)-ਸੁਖਜਿੰਦਰ ਕੌਰ ਹੈੱਡ ਟੀਚਰ (71) ਸੇਵਾ ਮੁਕਤ ਚੋਗਾਵਾਂ ਸਾਧਪੁਰ ਸੁਪਤਨੀ ਮਾਸਟਰ ਕਰਮਜੀਤ ਸਿੰਘ ਮਾਝਾ ਹਲਦੀ ਵਾਲੇ ਸੰਖੇਪ ਬਿਮਾਰੀ ਤੋਂ ਬਾਅਦ ਅਕਾਲ ਚਲਾਣਾ ਕਰ ਗਏ ਹਨ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਅਖੰਡ ਪਾਠ ਦਾ ਭੋਗ 8 ਮਾਰਚ ਐਤਵਾਰ ਨੂੰ ਬਾਅਦ ਦੁਪਹਿਰ 12 ਤੋਂ 1 ਵਜੇ ਦਰਮਿਆਨ ਉਨ੍ਹਾਂ ਦੇ ਗ੍ਰਹਿ ਪਿੰਡ ਚੋਗਾਵਾਂ ਸਾਧਪੁਰ ਵਿਖੇ ਪਵੇਗਾ | ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਤੋਂ ਬਾਅਦ ਇਲਾਕੇ ਦੇ ਰਾਜਸੀ ਧਾਰਮਿਕ ਤੇ ਸਮਾਜਸੇਵੀ ਜਥੇਬੰਦੀਆਂ ਦੇ ਆਗੂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਨਗੇ |

ਪਿਛਲੀ ਖ਼ਬਰ ਸਰਹੱਦੀ ਪਿੰਡ ਜਸਰਾਊਰ ਵਿਖੇ ਟਰੰਪ ਅਤੇ ਨੇਤਨਯਾਹੂ ਦਾ ਪੁਤਲਾ ਫੂਕਿਆ <br/> ਅਗਲੀ ਖ਼ਬਰ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਨਵੀਂ ਆਬਕਾਰੀ ਨੀਤੀ 2026-27 ਨੂੰ ਮਨਜ਼ੂਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।