09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਪਿੰਡ ਛੀਨਾ ਕਰਮ ਸਿੰਘ ਵਿਖੇ ਮੁਫ਼ਤ ਇਲਾਜ ਕਾਰਡ ਬਣਾਉਣ ਲਈ ਕੈਂਪ ਲਗਾਇਆ <br/>

ਅਜੀਤ ਡੈਸਕ 07-03-2026
ਓਠੀਆਂ, 6 ਮਾਰਚ (ਗੁਰਵਿੰਦਰ ਸਿੰਘ ਛੀਨਾ)-ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾ ਰਹੇ ਹਨ | ਉਨ੍ਹਾਂ ਵਲੋਂ ਪਿਛਲੇ ਦਿਨੀ 10 ਲੱਖ ਦਾ ਮੁਫਤ ਇਲਾਜ ਦਾ ਪੰਜਾਬ ਵਾਸੀਆਂ ਨਾਲ ਜੋ ਵਾਅਦਾ ਸੀ ਉਸ ਨੂੰ ਵੀ ਪੂਰਾ ਕੀਤਾ ਗਿਆ ਹੈ ਅਤੇ ਪਿੰਡਾਂ ਵਿਚ 10 ਲੱਖ ਦੇ ਇਲਾਜ ਦਾ ਮੁਫਤ ਕਾਰਡ ਸਰਕਾਰ ਵਲੋਂ ਬਣਾਏ ਜਾ ਰਹੇ ਹਨ | ਕਾਰਡ ਬਣਾਉਣ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੇ ਤਹਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਛੀਨਾ ਕਰਮ ਸਿੰਘ ਵਿਖੇ ਪਿੰਡ ਦੇ ਸਰਪੰਚ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਕੈਂਪ ਲਗਾ ਕੇ ਮੁਫਤ ਕਾਰਡ ਬਣਾਉਣ ਦਾ ਜੋ ਕੰਮ ਸ਼ੁਰੂ ਕੀਤਾ ਉਸ ਵਿਚ ਲੋਕਾਂ ਦੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਬਲਾਕ ਹਰਸਾ ਛੀਨਾ ਦੇ ਬਲਾਕ ਅਫਸਰ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਕਾਰਡ ਬਣਾਏ ਜਾ ਰਹੇ |

ਪਿਛਲੀ ਖ਼ਬਰ ਬਿਕਰਮ ਸਿੰਘ ਮਜੀਠੀਆ ਸ਼੍ਰੋਮਣੀ ਕਮੇਟੀ ਮੈਂਬਰ ਭਿੱਟੇਵੱਡ ਦੇ ਘਰ ਪਹੁੰਚੇ <br/> ਅਗਲੀ ਖ਼ਬਰ ਪਿੰਡ ਵਡਾਲਾ ਕਲਾਂ-ਖੁਰਦ ਵਿਖੇ ਤੀਸਰਾ ਧਾਰਮਿਕ ਸਮਾਗਮ 20 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।