11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-03-2026

ਰੇਲ ਗੱਡੀ ਹੇਠਾਂ ਆਉਣ ਕਾਰਨ ਵਿਅਕਤੀ ਦੀ ਮੌਤ

ਅਜੀਤ ਡੈਸਕ 08-03-2026
ਅੰਮਿ੍ਤਸਰ, 7 ਮਾਰਚ (ਰਾਜੇਸ਼ ਕੁਮਾਰ ਸ਼ਰਮਾ)-ਜੀ. ਆਰ. ਪੀ. ਅਧੀਨ ਆਉਂਦੇ ਖੇਤਰ 'ਚ ਰੇਲਗੱਡੀ ਹੇਠਾਂ ਆਉਣ ਨਾਲ ਇਕ ਵਿਅਕਤੀ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜੀ. ਆਰ. ਪੀ. ਮੁਤਾਬਕ ਵਿਅਕਤੀ ਦੀ ਉਮਰ ਕਰੀਬ 40 ਸਾਲ ਹੈ, ਜਿਸ ਦੀ ਮੌਤ ਰੇਲ ਗੱਡੀ ਹੇਠਾਂ ਆਉਣ ਨਾਲ ਹੋਈ ਹੈ ਅਤੇ ਉਸ ਦੀ ਹਾਲੇ ਤੱਕ ਪਛਾਣ ਨਹੀਂ ਹੋ ਸਕੀ | ਪੁਲਿਸ ਵਲੋਂ ਮਿ੍ਤਕ ਦੀ ਦੇਹ ਨੂੰ ਪਛਾਣ ਲਈ 72 ਘੰਟਿਆਂ ਲਈ ਮੋਰਚਰੀ 'ਚ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਜਵਾਲਾ ਅਸਟੇਟ 'ਚ ਅੱਗ ਲੱਗਣ ਕਾਰਨ ਘਰ ਦਾ ਸਾਰਾ ਸਾਮਾਨ ਸੜ ਕੇ ਸੁਆਹ ਅਗਲੀ ਖ਼ਬਰ ਲਕਸ਼ਯ ਬੈਡਮਿੰਟਨ ਆਲ ਇੰਗਲੈਂਡ ਸੈਮੀਫਾਈਨਲ 'ਚ ਪੁੱਜਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।