12-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-03-2026

ਵਿਰਸਾ ਵਿਹਾਰ 'ਚ ਅੱਜ ਮਨਾਇਆ ਜਾਵੇਗਾ ਵਿਸ਼ਵ ਰੰਗਮੰਚ ਦਿਵਸ

ਅਜੀਤ ਡੈਸਕ 27-03-2026

ਅੰਮਿ੍ਤਸਰ, 26 ਮਾਰਚ (ਹਰਮਿੰਦਰ ਸਿੰਘ)-ਵਿਰਸਾ ਵਿਹਾਰ ਸੁਸਾਇਟੀ, ਅੰਮਿ੍ਤਸਰ ਵਲੋਂ 27 ਮਾਰਚ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਸਥਾਨਕ ਕਲਾਕਾਰਾਂ, ਨਾਟਕਕਾਰਾਂ ਅਤੇ ਨਾਟ ਪ੍ਰੇਮੀਆਂ ਵਲੋਂ ਸਵੇਰੇ 10.30 ਵਜੇ ਮਨਾਇਆ ਜਾ ਰਿਹਾ | ਇਹ ਜਾਣਕਾਰੀ ਵਿਰਸਾ ਵਿਹਾਰ ਸੁਸਾਇਟੀ ਦੇ ਪ੍ਰਧਾਨ ਅਤੇ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦਿੰਦੇ ਹੋਏ ਦੱਸਿਆ ਕਿ ਵਿਸ਼ਵ ਰੰਗਮੰਚ ਦਿਵਸ ਨੂੰ ਸਮਰਪਿਤ ਨਾਟਕ ਪੇਸ਼ਕਾਰੀ ਤੇ ਕਲਾਕਾਰਾਂ ਦਾ ਮਾਣ ਸਨਮਾਨ ਵੀ ਕੀਤਾ ਜਾ ਰਿਹਾ ਹੈ | ਉੱਘੇ ਨਾਟਕਕਾਰ ਡਾ. ਆਤਮਜੀਤ ਨੂੰ ਪਹਿਲਾ ਜਤਿੰਦਰ ਬਰਾੜ ਯਾਦਗਾਰੀ ਸਨਮਾਨ ਦਿੱਤਾ ਜਾ ਰਿਹਾ ਹੈ | ਇਸ ਮੌਕੇ ਮਨਿੰਦਰ ਕਾਂਗ ਦਾ ਲਿਖਿਆ ਅਤੇ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦਾ ਨਿਰਦੇਸ਼ਤ ਕੀਤਾ ਨਾਟਕ 'ਭਾਰ' ਦਾ ਮੰਚਣ ਕੀਤਾ

ਪਿਛਲੀ ਖ਼ਬਰ ਨਿੱਜੀ ਹਸਪਤਾਲ ਦੇ ਬਾਹਰ ਪਾਰਕ ਕੀਤੀ ਗੱਡੀ ਦੇ ਚਾਰੇ ਟਾਇਰ ਚੋਰੀ ਅਗਲੀ ਖ਼ਬਰ ਜਥੇਦਾਰ ਗੁਰਬਖਸ਼ ਸਿੰਘ ਖ਼ਾਲਸਾ ਦਾ ਖੰਡੂਪੁਰ ਵਿਖੇ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।