22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-03-2026

ਜਥੇ. ਗੁਰਦਿਆਲ ਸਿੰਘ ਨਮਿਤ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਕੱਲ੍ਹ

ਜਥੇਦਾਰ ਗੁਰਦਿਆਲ ਸਿੰਘ ਚਾਟੀਵਿੰਡ ਦੀ ਫਾਈਲ ਤਸਵੀਰ | <br/> 28-03-2026
ਚੱਬਾ, 27 ਮਾਰਚ (ਜੱਸਾ ਅਨਜਾਣ)-ਹਲਕਾ ਅਟਾਰੀ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਦਿਲਬਾਗ ਸਿੰਘ ਆੜਤੀਆ ਤੇ ਰੇਸ਼ਮ ਸਿੰਘ ਚਾਟੀਵਿੰਡ ਦੇ ਸਤਿਕਾਰਯੋਗ ਪਿਤਾ ਜਥੇਦਾਰ ਸ: ਗੁਰਦਿਆਲ ਸਿੰਘ (100) ਬੀਤੇ ਦਿਨ ਪਰਿਵਾਰ ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ | ਉਨ੍ਹਾਂ ਨਮਿਤ ਰਖਾਏ ਅਖੰਡ ਪਾਠ ਦੇ ਭੋਗ 29 ਮਾਰਚ ਦਿਨ ਐਤਵਾਰ ਨੂੰ ਗ੍ਰਹਿ ਚਾਟੀਵਿੰਡ ਵਿਖੇ 11 ਵਜ਼ੇ ਪੈਣ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਚਾਟੀਵਿੰਡ ਤੋਂ ਮਹਿਮਾ ਰੋਡ 'ਤੇ ਸਥਿਤ ਗੁਰਦੁਆਰਾ ਬਾਬਾ ਰੇਖੜਾ ਸਾਹਿਬ ਜੀ ਵਿਖੇ ਦੁਪਹਿਰ 12 ਤੋਂ 1 ਵਜੇ ਤੱਕ ਹੋਵੇਗੀ |

ਪਿਛਲੀ ਖ਼ਬਰ ਮੁਸ਼ਤਰਕਾ ਮਾਲਕਾਨਾ ਕਮੇਟੀ ਵਲੋਂ ਕਰਵਾਏ ਕਬੱਡੀ ਕੱਪ 'ਚ ਘਰਿਆਲਾ ਦੀ ਕਬੱਡੀ ਟੀਮ ਨੇ ਗੱਡੇ ਜਿੱਤ ਦੇ ਝੰਡੇ <br/> ਅਗਲੀ ਖ਼ਬਰ ਨਗਰ ਨਿਗਮ ਦੇ ਬਜਟ ਤੇ ਹਾਊਸ ਦੀ ਬੈਠਕ 30 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।