15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਸਨਾਤਨ ਧਰਮ ਸੁਰੱਖਿਆ ਪ੍ਰੀਸ਼ਦ ਵਲੋਂ ਗਊ ਨੂੰ ਪਹਿਲੀ ਰੋਟੀ ਦੇਣ ਲਈ ਹੈਂਡਬਿੱਲ ਜਾਰੀ <br/>

ਅਜੀਤ ਡੈਸਕ 06-04-2026
ਅੰਮਿ੍ਤਸਰ, 5 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਦੁਰਗਾ ਅਸ਼ਟਮੀ ਦੇ ਸ਼ੁਭ ਮੌਕੇ 'ਤੇ ਸਨਾਤਨ ਧਰਮ ਸੁਰੱਖਿਆ ਪ੍ਰੀਸ਼ਦ ਦੀ ਰਾਸ਼ਟਰੀ ਸਰਪ੍ਰਸਤ ਅਨੀਤਾ ਸ਼ਰਮਾ ਤੇ ਗਊ ਸੇਵਕ ਪੰਡਿਤ ਅਵਨ ਪਰਾਸ਼ਰ ਨੇ ਇਕ ਹੈਂਡਬਿੱਲ ਜਾਰੀ ਕੀਤਾ, ਜਿਸ 'ਚ ਲੋਕਾਂ ਨੂੰ ਆਪਣੇ ਹੱਥਾਂ ਨਾਲ ਗਾਂ ਮਾਂ ਨੂੰ ਪਹਿਲੀ ਰੋਟੀ ਚੜ੍ਹਾਉਣ ਲਈ ਉਤਸ਼ਾਹਿਤ ਕੀਤਾ ਗਿਆ | ਇਸ ਮੌਕੇ ਅਨੀਤਾ ਸ਼ਰਮਾ ਨੇ ਕਿਹਾ ਕਿ ਇਸ ਹੈਂਡਬਿੱਲ ਰਾਹੀਂ ਲੋਕਾਂ ਨੂੰ ਘਰ 'ਚ ਬਣੀ ਪਹਿਲੀ ਰੋਟੀ ਗਊ ਨੂੰ ਦੇਣ ਲਈ ਪੇ੍ਰਰਿਤ ਕੀਤਾ ਜਾ ਰਿਹਾ ਹੈ | ਗਊ ਸੇਵਕ ਪੰਡਿਤ ਅਵਨ ਪਰਾਸ਼ਰ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਸ ਭੱਲੇ ਦੇ ਕੰਮ 'ਚ ਆਪਣਾ ਯੋਗਦਾਨ ਦੇਣਾ ਚਾਹੀਦਾ ਹੈ |

ਪਿਛਲੀ ਖ਼ਬਰ ਭਾਜਪਾ ਵਲੋਂ ਛੇਹਰਟਾ 'ਚ ਲੋਕ ਜਾਗਿ੍ਤੀ ਯਾਤਰਾ 'ਤੇ ਰੋਡ ਸ਼ੋਅ <br/> ਅਗਲੀ ਖ਼ਬਰ ਡੀ. ਸੀ. ਨੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨ ਦਾ ਦਿੱਤਾ ਭਰੋਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।