23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-04-2026

ਰੇਲਗੱਡੀ ਅੱਗੇ ਛਾਲ ਮਾਰ ਕੇ ਵਿਅਕਤੀ ਨੇ ਜੀਵਨ ਲੀਲਾ ਸਮਾਪਤ ਕੀਤੀ

ਅਜੀਤ ਡੈਸਕ 07-04-2026
ਅੰਮਿ੍ਤਸਰ, 6 ਅਪ੍ਰੈਲ (ਰਾਜੇਸ਼ ਕੁਮਾਰ ਸ਼ਰਮਾ)-ਰੇਲਗੱਡੀ ਅੱਗੇ ਛਾਲ ਮਾਰ ਕੇ ਇਕ ਵਿਅਕਤੀ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਦਿੱਤੀ | ਜਾਣਕਾਰੀ ਮੁਤਾਬਕ ਅੰਮਿ੍ਤਸਰ-ਮਾਨਾਂਵਾਲਾ ਰੇਲਵੇ ਲਾਈਨ 'ਤੇ ਜਲੰਧਰ ਤੋਂ ਅੰਮਿ੍ਤਸਰ ਆ ਰਹੀ ਪੈਸੰਜਰ ਰੇਲਗੱਡੀ ਦੇ ਅੱਗੇ ਇਕ ਵਿਅਕਤੀ ਨੇ ਛਾਲ ਮਾਰ ਦਿੱਤੀ, ਜਿਸਦੀ ਮੌਕੇ 'ਤੇ ਹੀ ਮੌਤ ਹੋ ਗਈ | ਏ. ਐੱਸ. ਆਈ. ਜਸਬੀਰ ਸਿੰਘ ਨੇ ਦੱਸਿਆ ਕਿ ਮਿ੍ਤਕ ਵਿਅਕਤੀ ਕੋਲੋਂ ਉਸਦੀ ਪਛਾਣ ਸੰਬੰਧੀ ਕੋਈ ਦਸਤਾਵੇਜ ਨਹੀਂ ਮਿਲਿਆ ਹੈ, ਇਸ ਲਈ ਜੀ. ਆਰ. ਪੀ. ਵਲੋਂ 72 ਘੰਟਿਆਂ ਲਈ ਉਸਦੀ ਲਾਸ਼ ਨੂੰ ਜੀ. ਆਰ. ਪੀ. ਮੁਰਦਾਘਰ 'ਚ ਰੱਖਿਆ ਗਿਆ ਹੈ |
ਪਿਛਲੀ ਖ਼ਬਰ ਵਪਾਰੀ ਵਰਗ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਪ੍ਰਸ਼ਾਸਨ ਅੰਮਿ੍ਤਸਰ ਵਲੋਂ ਵਿਸ਼ੇਸ਼ ਮੀਟਿੰਗ <br/> ਅਗਲੀ ਖ਼ਬਰ ਸਾਈਬਰ ਠੱਗੀ ਮਾਮਲੇ 'ਚ 4 ਮੁਲਜ਼ਮ ਕਾਬੂੂ ਮਿਊਲ ਬੈਂਕ ਖਾਤਿਆਂ ਰਾਹੀਂ ਕਈ ਰਾਜਾਂ ਦੇ ਲੋਕਾਂ ਤੋਂ ਠੱਗੀ ਗਈ ਰਕਮ ਨੂੰ ਘੁ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।