17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-04-2026

ਅਸਟੇਟ ਵਿਭਾਗ ਵਲੋਂ ਕੀਤੀ ਗਈ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ <br/>

ਅਜੀਤ ਡੈਸਕ 10-04-2026
ਅੰਮਿ੍ਤਸਰ, 9 ਅਪ੍ਰੈਲ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਨੂੰ ਅੰਜਾਮ ਦਿੰਦੇ ਹੋਏ ਅੱਜ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਨਾਜਾਇਜ਼ ਕਬਜ਼ੇ ਛੁਡਵਾਏ | ਨਿਗਮ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਅਸਟੇਟ ਵਿਭਾਗ ਦੀ ਇੰਸਪੈਕਟਰ ਪ੍ਰੀਤੀ ਚੌਹਾਨ ਦੀ ਅਗਵਾਈ ਹੇਠ ਵਿਭਾਗ ਦੀ ਟੀਮ ਵਲੋਂ ਹਾਲ ਗੇਟ ਤੋਂ ਹਾਥੀ ਗੇਟ ਚੌਕ, ਹਾਥੀ ਗੇਟ ਤੋਂ ਪੁਲ ਪੌੜੀਆਂ, ਪਿੰਕ ਪਲਾਜਾ ਇਲਾਕੇ ਵਿਚ ਨਾਜਾਇਜ਼ ਕਬਜ਼ਿਆਂ 'ਤੇ ਕਾਰਵਾਈ ਕੀਤੀ ਗਈ | ਇਸ ਕਾਰਵਾਈ ਦੌਰਾਨ ਵਿਭਾਗ ਦੀ ਟੀਮ ਨੇ ਪੁਲਿਸ ਪਾਰਟੀ ਨਾਲ ਮਿਲ ਕੇ ਦੁਕਾਨਦਾਰਾਂ ਦਾ ਸੜਕ ਦੀ ਜਗ੍ਹਾ ਪਿਆ ਸਾਮਾਨ ਆਪਣੇ ਕਬਜ਼ੇ ਵਿਚ ਲਿਆ ਅਤੇ ਸੜਕ 'ਚ ਆਵਾਜਾਈ ਲਈ ਰੁਕਵਟ ਬਣ ਰਹੀਆਂ ਰੇਹੜੀਆਂ ਨੂੰ ਹਟਾਇਆ ਗਿਆ |


ਪਿਛਲੀ ਖ਼ਬਰ ਗੱਲਾ ਆੜ੍ਹਤੀ ਐਸੋਸੀਏਸ਼ਨ ਦੇ ਵਫਦ ਵਲੋਂ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਅਫਸਰ ਨਾਲ ਮੀਟਿੰਗ <br/> ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਹੇਅਰ ਸਟਾਈਲਿੰਗ 'ਤੇ ਵਰਕਸ਼ਾਪ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।