01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਵਿਧਾਇਕ ਡਾ. ਅਜੇ ਗੁਪਤਾ ਅਤੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਦਾ ਸਨਮਾਨ <br/>

ਅਜੀਤ ਡੈਸਕ 14-04-2026
ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਏਕ ਜੋਤ ਲੰਗਰ ਸੇਵਾ ਸੋਸਾਇਟੀ (ਰਜਿ.) ਦੇ ਪ੍ਰਧਾਨ ਅਵਤਾਰ ਸਿੰਘ ਘੁੱਲਾ ਵਲੋਂ ਹਲਕਾ ਕੇਂਦਰੀ ਤੋਂ ਵਿਧਾਇਕ ਡਾ. ਅਜੇ ਗੁਪਤਾ ਅਤੇ ਸੰਗਠਨ ਇੰਚਾਰਜ ਹਰਪ੍ਰੀਤ ਸਿੰਘ ਆਹਲੂਵਾਲੀਆ ਨੂੰ ਸਨਮਾਨਿਤ ਕੀਤਾ | ਇਸ ਦੌਰਾਨ ਹਰਪ੍ਰੀਤ ਸਿੰਘ ਆਹਲੂਵਾਲੀਆ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਹਾਈਕਮਾਂਡ ਵਲੋਂ ਹਲਕਾ ਕੇਂਦਰੀ ਦੇ ਸੰਗਠਨ ਇੰਚਾਰਜ ਦੀ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਕੌਂਸਲਰ ਵਿੱਕੀ ਦੱਤਾ, ਮਨਜੀਤ ਸਿੰਘ, ਕੁਲਜੀਤ ਸਿੰਘ, ਧਿਆਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਖਾਲਸਾ ਸੀਨੀ: ਸੈਕੰ: ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਅਹਿਮ ਮੱਲਾਂ <br/> ਅਗਲੀ ਖ਼ਬਰ ਆਗਿਆਵੰਤੀ ਮਰਵਾਹਾ ਸਕੂਲ ਦਾ ਅੱਠਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।