01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-04-2026

ਅਜੀਤ ਵਿਦਿਆਲਿਆ ਸਕੂਲ ਵਿਖੇ ਵਿਸਾਖੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 14-04-2026
ਅੰਮਿ੍ਤਸਰ, 13 ਅਪ੍ਰੈਲ (ਸੁਰਿੰਦਰਪਾਲ ਸਿੰਘ ਵਰਪਾਲ)-ਅਜੀਤ ਵਿਦਿਆਲਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਰਮਾ ਮਹਾਜਨ ਦੀ ਅਗਵਾਈ ਹੇਠ ਵਿਸਾਖੀ ਦਾ ਤਿਉਹਾਰ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਉਤਸ਼ਾਹ ਨਾਲ ਮਨਾਇਆ | ਇਸ ਦੌਰਾਨ ਜਸਪ੍ਰੀਤ ਕੌਰ ਅਤੇ ਅਰਲੀਨ ਕੌਰ ਨੇ ਗੁਰੂ ਸਾਹਿਬਾਨ ਦੇ ਜੀਵਨ ਅਤੇ ਸਿੱਖਿਆਵਾਂ 'ਤੇ ਚਾਨਣਾ ਪਾਇਆ | ਉਨ੍ਹਾਂ ਦੱਸਿਆ ਕਿ ਵਿਸਾਖੀ ਦੇ ਤਿਉਹਾਰ 'ਤੇ ਜਿਥੇ ਕਿਸਾਨ ਆਪਣੀਆਂ ਫ਼ਸਲਾਂ ਦੀ ਵਾਢੀ ਕਰਦੇ ਹਨ ਉਥੇ ਹੀ ਇਸ ਦਿਨ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ ਅਤੇ ਸਿੱਖਾਂ ਨੂੰ ਇਕ ਵੱਖਰੀ ਪਛਾਣ ਦਿੱਤੀ | ਇਸ ਮੌਕੇ ਜ਼ਿਲ੍ਹਾ ਅਤੇ ਰਾਜ ਪੱਧਰੀ ਵੱਖ-ਵੱਖ ਖੇਡਾਂ 'ਚ ਉਪਲਬੱਧੀਆਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੰਡੇ ਗਏ |

ਪਿਛਲੀ ਖ਼ਬਰ ਇੰਟੈਕ ਅੰਮਿ੍ਤਸਰ ਵਲੋਂ ਜਲਿ੍ਹਆਂਵਾਲਾ ਬਾਗ ਵਿਖੇ ਸ਼ਰਧਾਂਜਲੀ ਭੇਟ <br/> ਅਗਲੀ ਖ਼ਬਰ ਡਿਪਟੀ ਕਮਿਸ਼ਨਰ ਨੇ ਜਲਿ੍ਹਆਂਵਾਲਾ ਬਾਗ ਵਿਖੇ ਸ਼ਹੀਦਾਂ ਨੂੰ ਭੇਟ ਕੀਤੀ ਸ਼ਰਧਾਂਜਲੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।