ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਪੰਜਾਬ ਦੇ ਨਾਮਵਰ ਸਟੱਡੀ ਵੀਜ਼ਾ ਮਾਹਿਰ ਗੈਵੀ ਕਲੇਰ ਵਲੋਂ ਵਿਦਿਆਰਥੀਆਂ ਦੇ ਨਿਰੰਤਰ ਨਿਊਜੀਲੈਂਡ ਜਾਣ ਦਾ ਸੁਪਨਾ ਪੂਰਾ ਕੀਤਾ ਜਾ ਰਿਹਾ ਹੈ। ਇਕ ਹੋਰ ਵਿਦਿਆਰਥੀ ਮਨਿੰਦਰ ਸਿੰਘ ਪੁੱਤਰ ਜੱਜ ਸਿੰਘ ਵਾਸੀ ਭਿੱਟੇਵੱਡ ਤਹਿਸੀਲ ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਦਾ ਜੁਲਾਈ ਇਨਟੇਕ ਲਈ ਨਿਊਜੀਲੈਂਡ ਦਾ ਵੀਜ਼ਾ ਸਿਰਫ ਇਕ ਮਹੀਨੇ ਵਿਚ ਹਾਸਲ ਹੋਇਆ ਹੈ। ਗੈਵੀ ਕਲੇਰ ਨੇ ਦੱਸਿਆ ਕਿ ਨਿਊਜੀਲੈਂਡ ਦਾ ਜੁਲਾਈ ਇਨਟੇਕ ਪੂਰੀ ਤਰ੍ਹਾਂ ਸਫ਼ਲ ਰਿਹਾ ਹੈ। ਲਗਪਗ ਹਰ ਵਿਦਿਆਰਥੀ ਨੂੰ ਨਿਊਜੀਲੈਂਡ ਨੇ ਵੀਜਾ ਦਿੱਤਾ ਹੈ। ਨਿਊਜੀਲੈਂਡ ਦੇ ਵੀਜਿਆਂ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਗੈਵੀ ਕਲੇਰ ਨੇ ਦੱਸਿਆ ਕਿ ਇਸ ਸਮੇਂ ਸਿਰਫ ਨਿਊਜੀਲੈਂਡ ਇਕਲੌਤਾ ਦੇਸ਼ ਹੈ ਜੋ ਕਿਸੇ ਵੀ ਦੇਸ਼ ਤੋਂ ਰਿਫਿਊਜ ਵਿਦਿਆਰਥੀ ਨੂੰ ਵੀਜੇ ਦੇ ਰਿਹਾ ਹੈ ਅਤੇ ਖਾਸ ਕਰਕੇ ਜੋ ਵਿਦਿਆਰਥੀ ਆਸਟ੍ਰੇਲੀਆ ਤੋਂ ਰਿਫਿਊਜ ਹੋ ਚੁੱਕੇ ਹਨ ਅਤੇ ਨਿਰਾਸ਼ ਹੋ ਘਰ ਬੈਠ ਗਏ ਹਨ, ਉਹ ਇਸ ਮੌਕੇ ਦਾ ਲਾਭ ਉਠਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਦਿਆਰਥੀਆਂ ਨੇ 2025 ਜਾਂ 2026 ਵਿਚ ਬਾਰ੍ਹਵੀਂ ਪਾਸ ਕੀਤੀ ਹੈ, ਉਹ ਭਾਵੇਂ ਕਿਸੇ ਵੀ ਬੋਰਡ ਤੋਂ ਹੋਵੇ ਜਾਂ ਫਿਰ ਚੇਂਜ ਬੋਰਡ ਵਾਲੇ ਵਿਦਿਆਰਥੀ ਵੀ ਅਪਲਾਈ ਕਰ ਸਕਦੇ ਹਨ। ਆਈਲਟਸ ਜਾਂ ਪੀ.ਟੀ.ਈ. ਵਿਚੋਂ ਓਵਰਆਲ 6 ਸਕੋਰ ਲੈ ਕੇ ਨਿਊਜੀਲੈਂਡ ਲਈ ਅਪਲਾਈ ਕਰ ਸਕਦੇ ਹਨ। ਇਸ ਦੇ ਨਾਲ ਹੀ ਜੇਕਰ ਕੋਈ ਸਪਾਊਸ ਵੀਜ਼ੇ ’ਤੇ ਨਿਊਜੀਲੈਂਡ ਜਾਣਾ ਚਾਹੁੰਦਾ ਹੈ ਉਹ ਵੀ ਅਪਲਾਈ ਕਰ ਸਕਦਾ ਹੈ। ਜੇਕਰ ਕੋਈ ਵਿਦਿਆਰਥੀ ਲੈਵਲ 9 ਤਹਿਤ ਨਿਉਜੀਲੈਂਡ ਮਾਸਟਰ ਡਿਗਰੀ ਲਈ ਜਾਣਾ ਚਾਹੁੰਦਾ ਹੈ। ਉਸ ਲਈ 6.5 ਬੈਂਡ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜਿਹਨਾਂ ਵਿਦਿਆਰਥੀਆਂ ਨੇ ਆਸਟ੍ਰੇਲੀਆ ਅਪਲਾਈ ਕੀਤਾ ਹੋਇਆ ਹੈ ਅਤੇ ਕੋਈ ਨਤੀਜਾ ਨਹੀਂ ਆ ਰਿਹਾ, ਉਹ ਹੁਣ ਹੋਰ ਦੇਰ ਨਾ ਕਰਨ ਅਤੇ ਸਤੰਬਰ ਇਨਟੇਕ ਨਿਊਜੀਲੈਂਡ ਲਈ ਅਪਲਾਈ ਕਰਨ ਲਈ ਤੁਰੰਤ ਸਾਡੇ ਨਾਲ ਸੰਪਰਕ ਕਰਨ, ਕਿਉਂਕਿ ਜੇਕਰ ਉਨ੍ਹਾਂ ਦੀ ਪੜ੍ਹਾਈ ਵਿਚ ਗੈਪ ਪੈ ਗਿਆ ਤਾਂ ਉਨ੍ਹਾਂ ਨੂੰ ਬਾਅਦ ਵਿਚ ਗੈਪ ਦੇ ਕਾਰਨ ਦੱਸਣੇ ਪੈਣਗੇ, ਸੋ ਮੇਰੀ ਹਰ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਹੋਂ ਅਪੀਲ ਹੈ ਕਿ ਨਿਊਜੀਲੈਂਡ ਬਿਹਤਰ ਅਤੇ ਇਕੋ ਇਕ ਵਿਕਲਪ ਹੈ। ਗੈਵੀ ਕਲੇਰ ਨੇ ਦੱਸਿਆ ਕਿ ਨਿਊਜੀਲੈਂਡ ਵਲੋਂ ਇਕ ਸਾਲ ਦਾ ਗਰੀਨ ਲਿਸਟ ਕੋਰਸ ਜਾਂ 1 ਸਾਲ ਮਾਸਟਰ ਡਿਗਰੀ ਕਰਨ ਤੋਂ ਬਾਅਦ 3 ਸਾਲ ਦਾ ਵਰਕ ਪਰਮਿਟ ਦਿੰਦਾ ਹੈ। ਵਿਦਿਆਰਥੀ ਸਾਡੇ ਵਲੋਂ ਪਹਿਲਾ ਲਗਵਾਏ ਹੋਏ ਵੀਜ਼ੇ ਦੇਖ ਕੇ ਹੀ ਅਪਲਾਈ ਕਰਨ। ਗੈਵੀ ਕਲੇਰ ਨੇ ਵੀ ਕਿਹਾ ਕਿ ਨਿਊਜੀਲੈਂਡ ਵਿਦਿਆਰਥੀਆਂ ਦਾ ਪੂਰੀ ਤਰ੍ਹਾਂ ਸਵਾਗਤ ਕਰ ਰਿਹਾ ਹੈ। ਇਸ ਲਈ ਸਤੰਬਰ ਇਨਟੇਕ ਨਿਊਜੀਲੈਂਡ ਜਾਣ ਦਾ ਬਹੁਤ ਹੀ ਵਧੀਆ ਮੌਕਾ ਹੈ। ਜਿਹੜੇ ਵੀ ਵਿਦਿਆਰਥੀ ਸਿੰਗਲ ਜਾਂ ਆਪਣੇ ਸਪਾਊਸ ਨਾਲ ਨਾਲ ਵਿਦੇਸ਼ ਜਾਣ ਬਾਰੇ ਸੋਚ ਰਹੇ ਹਨ, ਉਨ੍ਹਾਂ ਲਈ ਨਿਊਜੀਲੈਂਡ ਸਭ ਤੋਂ ਵਧੀਆ ਵਿਕਲਪ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਨਵੇਂ ਪੁਰਾਣੇ ਫੰਡਾਂ, ਸਲਾਨਾ ਇਨਕਮ ਜਾਂ ਇੰਟਰਵਿਊ ਨੂੰ ਲੈ ਕੇ ਡਰਨ ਦੀ ਲੋੜ ਨਹੀਂ ਹੈ, ਉਸ ਵਿਚ ਅਸੀਂ ਵਿਦਿਆਰਥੀਆਂ ਦੀ ਮਦਦ ਕਰਾਂਗੇ। ਅਸੀਂ ਵਿਦਿਆਰਥੀਆਂ ਦੇ ਹਰ ਮਸਲੇ ਦਾ ਹੱਲ ਆਪਣੇ ਤਜਰਬੇ ਨਾਲ ਕਰਾਂਗੇ। ਸਾਡੇ ਵਲੋਂ ਹੋਰਨਾਂ ਵਿਦਿਆਰਥੀਆਂ ਦੇ ਲਗਾਏ ਗਏ ਵੀਜੇ ਸਾਡੇ ਸੋਸਲ ਮੀਡੀਆ ਪੇਜ ਉਪਰ ਦੇਖੇ ਜਾ ਸਕਦੇ ਹਨ।
ਨਿਊਜ਼ੀਲੈਂਡ ਦੇ ਵੱਡੇ ਪੱਧਰ ’ਤੇ ਸਟੂਡੈਂਟ ਵੀਜ਼ੇ ਲਗਵਾ ਰਹੇ ਹਨ ਗੈਵੀ ਕਲੇਰ
ਅਜੀਤ ਡੈਸਕ
24-06-2026