12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਕੇਜਰੀਵਾਲ ਦੀ ਅਸਲੀਅਤ ਲੋਕ ਜਾਣ ਚੁੱਕੇ ਹਨ : ਚੁੱਘ

ਅਜੀਤ ਡੈਸਕ 14-07-2026
ਅੰਮ੍ਰਿਤਸਰ, 13 ਜੁਲਾਈ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਅਸਲੀਅਤ ਲੋਕ ਜਾਣ ਚੁੱਕੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਆਈ. ਬੀ. ਅਧਿਕਾਰੀ ਅੰਕਿਤ ਸ਼ਰਮਾ ਸਮੇਤ ਇਕ ਫਿਰਕੇ ਦੇ ਕਤਲ ਕਰਨ ਵਾਲੇ ਅਤੇ ਦਿੱਲੀ ਨੂੰ ਤਸਮ ‘ਚ ਬਦਲਣ ਵਾਲੇ ਤਾਹਿਰ ਹੁਸੈਨ ਹੋਵੇ ਜਾਂ ਖੁੱਲ ਕੇ ਦਿੱਲੀ ਦੀਆਂ ਗਲੀਆਂ ‘ਚ ਕਥਿਤ ਗੁੰਡਾਗਰਦੀ ਕਰਨ ਵਾਲੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਅਰਵਿੰਦ ਕੇਜਰੀਵਾਲ ਦੀ ਸ਼ਰਨ ਪ੍ਰਾਪਤ ਸੀ ਅਤੇ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਇਹ ਉਹੀ ਕੇਜਰੀਵਾਲ ਹੈ ਜੋ ਕਥਿਤ ਤੌਰ ‘ਤੇ ਰਾਮ ਮੰਦਿਰ ਦਾ ਵਿਰੋਧ ਕਰਦੇ ਸੀ ਅਤੇ ਸੈਨਾ ਦੇ ਸਰਜੀਕਲ ਸਟਰਾਇਕ ਦੇ ਸਬੂਤ ਮੰਗਦੇ ਹਨ।
ਪਿਛਲੀ ਖ਼ਬਰ ਸ੍ਰੀ ਦੁਰਗਿਆਣਾ ਕਮੇਟੀ ਨੇ ਵਿਜੇ ਖੰਨਾ ਨੂੰ ਵਿੱਤ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਅਗਲੀ ਖ਼ਬਰ ਭਵਨਜ਼ ਹੈਲਥ ਕੇਅਰ ਔਨ ਵਹੀਲਜ਼ (ਮੋਬਾਈਲ ਹਸਪਤਾਲ) ਦੀ ਸੇਵਾ ਦਾ ਉਦਘਾਟਨ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।