18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

‘ਆਪ’ ਦੇ ਜ਼ਿਲ੍ਹਾ ਯੂਥ ਪ੍ਰਧਾਨ ਸੰਦੀਪ ਸਿੰਘ ਵਲੋਂ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ

ਅਜੀਤ ਡੈਸਕ 29-07-2026

ਅੰਮ੍ਰਿਤਸਰ, 28 ਜੁਲਾਈ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਯੂਥ ਪ੍ਰਧਾਨ ਕੌਂਸਲਰ ਸੰਦੀਪ ਸਿੰਘ ਵਲੋਂ ਨਵਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਧਾਨ ਮਨਦੀਪ ਸਿੰਘ, ਵਾਈਸ ਪ੍ਰਧਾਨ ਚਾਂਦ ਕੁਮਾਰ, ਸੈਕਟਰੀ ਗਗਨਦੀਪ ਸਿੰਘ, ਕੌਂਸਲਰ ਹਿੰਮਤ ਸਿੰਘ ਹਲਕਾ ਸਾਊਥ, ਜੋਇੰਟ ਸੈਕਟਰੀ ਜਗਦੀਪ ਸਿੰਘ, ਜੋਇੰਟ ਸੈਕਟਰੀ ਹਰਮਨ ਵਿਰਕ, ਜੋਇੰਟ ਸੈਕਟਰੀ ਸਰਗੁਣ ਖੰਨਾ, ਵਰੁਣ ਰਾਣਾ, ਰਮਨ ਕੁਮਾਰ, ਤ੍ਰਿਲੋਕੀ ਨਾਥ, ਚੇਅਰਮੈਨ ਹਰਸ਼ ਭੱਟੀ, ਚੇਅਰਮੈਨ ਬਲਜੀਤ ਸਿੰਘ ਕਾਲਾ ਅਤੇ ਸਮੂਹ ਆਮ ਆਦਮੀ ਪਾਰਟੀ ਯੂਥ ਟੀਮ ਹਾਜ਼ਰ ਸੀ।

ਪਿਛਲੀ ਖ਼ਬਰ ਬੀ.ਬੀ.ਕੇ. ਡੀ.ਏ.ਵੀ. ਕਾਲਜੀਏਟ ਸੀ. ਸੈਕੰ. ਸਕੂਲ ਵਲੋਂ ‘ਪੀਅਰ ਪ੍ਰੈਸ਼ਰ ਅਤੇ ਮਾਨਸਿਕ ਸਿਹਤ’ ਵਿਸ਼ੇ ’ਤੇ ਵਰਕਸ਼ਾਪ ਅਗਲੀ ਖ਼ਬਰ ਸਪੈਸ਼ਲ ਕਾਡਰ ਅਧਿਆਪਕ ਫਰੰਟ (ਪੰਜਾਬ) ਵਲੋਂ ਸੁਨਾਮ ਵਿਖੇ ਵਿਰੋਧ ਪ੍ਰਦਰਸ਼ਨ 31 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।