ਸਾਉਣ ਮਹੀਨੇ ਦੇ ਸੋਮਵਾਰ ਮੰਦਰਾਂ ਤੇ ਸ਼ਿਵਾਲਿਆਂ ’ਚ ਲੱਗੀਆਂ ਸ਼ਰਧਾਲੂਆਂ ਦੀਆਂ ਰੌਣਕਾਂ
ਅੰਮ੍ਰਿਤਸਰ, 3 ਜੁਲਾਈ (ਰਾਜੇਸ਼ ਕੁਮਾਰ ਸ਼ਰਮਾ)-ਸਾਉਣ ਮਹੀਨੇ ਦੇ ਸੋਮਵਾਰ ਮੰਦਰਾਂ ਤੇ ਸ਼ਿਵਾਲਿਆਂ ‘ਚ ਸ਼ਰਧਾਲੂਆਂ ਦੀ ਭਾਰੀ ਰੌਣਕਾਂ ਲੱਗੀਆਂ ਰਹੀਆਂ। ਸ਼ਰਧਾਲੂਆਂ ਨੇ ਭਗਵਾਨ ਸ਼ਿਵ ਦੀ ਪੂਜਾ ਅਰਚਨਾ ਕਰਕੇ ਘਰ ਪਰਿਵਾਰ ਦੀ ਸੁੱਖ-ਸ਼ਾਂਤੀ ਦੀ ਅਰਦਾਸ ਕੀਤੀ।
ਸ਼ਿਵਾਲਾ ਵੀਰਭਾਨ ਵਿਖੇ ਰੰਗ-ਬਿਰੰਗੇ ਫੂੱਲਾਂ ਨਾਲ ਸ਼ਿੰਗਾਰੇ ਸ਼ਿਵਲਿੰਗ ਦਾ ਦ੍ਰਿਸ਼। ਤਸਵੀਰ : ਹਰਜੀਤ ਸਿੰਘ
04-08-2026