05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਬਰਨਾਲਾ ਲਾਠੀਚਾਰਜ ਦਾ ਮਾਮਲਾ ਤਰੁਣ ਚੁੱਘ ਵਲੋਂ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚਾਉਣ ਦਾ ਸ਼ੰਟੀ ਵਲੋਂ ਸਵਾਗਤ

ਅੰਮ੍ਰਿਤਸਰ, 4 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਬਰਨਾਲਾ ‘ਚ ਅਨੁਸੂਚਿਤ ਜਾਤੀ ਸਮਾਜ ਨਾਲ ਸੰਬੰਧਿਤ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚਾਣ ਦਾ ਸਵਾਗਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਭਾਜਪਾ ਆਗੂ ਸਰਬਜੀਤ ਸਿੰਘ ਸ਼ੰਟੀ ਨੇ ਕਿਹਾ ਕਿ ਚੁੱਘ ਨੇ ਅਨੁਸਚਿਤ ਜਾਤੀ ਦੀ ਆਵਾਜ ਨੂੰ ਬੁਲੰਦ ਕੀਤਾ ਹੈ । ਸ਼ੰਟੀ ਨੇ ਕਿਹਾ ਕਿ ਸ੍ਰੀ ਤਰੁਣ ਚੁੱਘ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਣਾ ਨਾਲ ਮੁਲਾਕਾਤ ਕਰਕੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ, ਐੱਫਆਈਆਰ ਦਰਜ ਕਰਨ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

ਅਜੀਤ ਡੈਸਕ 05-08-2026
ਅੰਮ੍ਰਿਤਸਰ, 4 ਅਗਸਤ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਅਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਵਲੋਂ ਬਰਨਾਲਾ ‘ਚ ਅਨੁਸੂਚਿਤ ਜਾਤੀ ਸਮਾਜ ਨਾਲ ਸੰਬੰਧਿਤ ਸਫਾਈ ਕਰਮਚਾਰੀਆਂ ‘ਤੇ ਹੋਏ ਲਾਠੀਚਾਰਜ ਦਾ ਮਾਮਲਾ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਤੱਕ ਪਹੁੰਚਾਣ ਦਾ ਸਵਾਗਤ ਕਰਦੇ ਹੋਏ ਭਾਜਪਾ ਦੇ ਸੀਨੀਅਰ ਭਾਜਪਾ ਆਗੂ ਸਰਬਜੀਤ ਸਿੰਘ ਸ਼ੰਟੀ ਨੇ ਕਿਹਾ ਕਿ ਚੁੱਘ ਨੇ ਅਨੁਸਚਿਤ ਜਾਤੀ ਦੀ ਆਵਾਜ ਨੂੰ ਬੁਲੰਦ ਕੀਤਾ ਹੈ । ਸ਼ੰਟੀ ਨੇ ਕਿਹਾ ਕਿ ਸ੍ਰੀ ਤਰੁਣ ਚੁੱਘ ਨੇ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਸ੍ਰੀ ਕਿਸ਼ੋਰ ਮਕਵਾਣਾ ਨਾਲ ਮੁਲਾਕਾਤ ਕਰਕੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ, ਐੱਫਆਈਆਰ ਦਰਜ ਕਰਨ ਅਤੇ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਸਮਾਜ ਦੇ ਸਨਮਾਨ ਅਤੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦਾ ਖਿਲਵਾੜ ਬਰਦਾਸ਼ਤ ਨਹੀਂ ਕਰੇਗੀ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦੇ ਵਿਦਿਆਰਥੀਆਂ ਦਾ ਯੂਨਿਵਰਸਿਟੀ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਇੰਟੈਕ ਪੰਜਾਬ ਤੇ ਅੰਮ੍ਰਿਤਸਰ ਚੈਪਟਰ ਵਲੋਂ ਰਾਜ ਪੱਧਰੀ ‘ਫਿਲਮਇਟ ਇੰਡੀਆ ਫ਼ਿਲਮ ਵਰਕਸ਼ਾਪ’ ਪੰਜਾਬ ਭਰ ਦੇ 80 ਤੋਂ ਵੱਧ ਵਿਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।