09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਸ਼ਹਿਰ ’ਚ ਗੰਦਗੀ ਫ਼ੈਲਾਉਣ ਵਾਲਿਆਂ ਨੂੰ ਨਿਗਮ ਕਮਿਸ਼ਨਰ ਵਲੋਂ ਤਾੜਨਾ

ਅੰਮ੍ਰਿਤਸਰ, 8 ਅਗਸਤ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਨੂੰ ਯਕੀਨੀਬਣਾਉਣ ਲਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਗੰਦਗੀ ਫ਼ੈਲਾਉਣ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਸ਼ਹਿਰ ਦੇ ਕੁਝ ਲੋਕ ਆਪਣੇ ਘਰਾਂ ਦਾ ਕੂੜਾ ਕੂੜੇਦਾਨਾਂ ‘ਚ ਨਹੀਂ ਸੁਟ ਰਹੇ ਜਾ ਕੂੜਾ ਚੁਕਣ ਆਉਣ ਵਾਲੀਆਂ ਗੱਡੀਆਂ ਵਾਲਿਆਂ ਨੂੰ ਕੂੜਾ ਨਾ ਦੇ ਕੇ ਖੁਲ੍ਹੇ ‘ਚ ਲਿਫ਼ਾਫ਼ਿਆਂ ‘ਚ ਪਾ ਕੇ ਸੜਕਾਂ ‘ਤੇ ਸੁਟ ਦਿੰਦੇ ਹਨ, ਜਿਸ ਨਾਲ ਗੰਦਗੀ ਫ਼ੈਲਦੀ ਹੈ।

ਅਜੀਤ ਡੈਸਕ 09-08-2026
ਅੰਮ੍ਰਿਤਸਰ, 8 ਅਗਸਤ (ਹਰਮਿੰਦਰ ਸਿੰਘ)-ਸ਼ਹਿਰ ਦੀ ਸਫ਼ਾਈ ਨੂੰ ਯਕੀਨੀਬਣਾਉਣ ਲਈ ਨਗਰ ਨਿਗਮ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ ਗੰਦਗੀ ਫ਼ੈਲਾਉਣ ਵਾਲੇ ਲੋਕਾਂ ਨੂੰ ਸਖ਼ਤ ਤਾੜਨਾ ਕੀਤੀ ਹੈ। ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਦਾ ਦੌਰਾ ਕਰਨ ਉਪਰੰਤ ਗੱਲਬਾਤ ਕਰਦੇ ਹੋਏ ਕਮਿਸ਼ਨਰ ਸ਼ੇਰਗਿੱਲ ਨੇ ਕਿਹਾ ਕਿ ਅਕਸਰ ਦੇਖਣ ਵਿਚ ਆਇਆ ਹੈ ਕਿ ਸ਼ਹਿਰ ਦੇ ਕੁਝ ਲੋਕ ਆਪਣੇ ਘਰਾਂ ਦਾ ਕੂੜਾ ਕੂੜੇਦਾਨਾਂ ‘ਚ ਨਹੀਂ ਸੁਟ ਰਹੇ ਜਾ ਕੂੜਾ ਚੁਕਣ ਆਉਣ ਵਾਲੀਆਂ ਗੱਡੀਆਂ ਵਾਲਿਆਂ ਨੂੰ ਕੂੜਾ ਨਾ ਦੇ ਕੇ ਖੁਲ੍ਹੇ ‘ਚ ਲਿਫ਼ਾਫ਼ਿਆਂ ‘ਚ ਪਾ ਕੇ ਸੜਕਾਂ ‘ਤੇ ਸੁਟ ਦਿੰਦੇ ਹਨ, ਜਿਸ ਨਾਲ ਗੰਦਗੀ ਫ਼ੈਲਦੀ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਧਾਰਮਿਕ ਅਤੇ ਇਤਿਹਾਸਕ ਨਗਰੀ ਹੈ ਜਿਥੇ ਦੇਸ਼ ਵਿਦੇਸ਼ ਤੋਂ ਵੱਡੀ ਗਿਣਤੀ ਵਿਚ ਸੈਲਾਨੀ ਅਤੇ ਸ਼ਰਧਾਲੂ ਆਉਂਦੇ ਹਨ। ਜਿਨ੍ਹਾਂ ‘ਚ ਸ਼ਹਿਰ ਦੀ ਗੰਦਗੀ ਨੂੰ ਲੈ ਕੇ ਮਾੜਾ ਸੁਨੇਹਾ ਜਾਂਦਾ ਹੈ। ਇਸ ਲਈ ਸ਼ਹਿਰ ਵਾਸੀਆਂ ਦਾ ਫ਼ਰਜ਼ ਹੈ ਉਹ ਸ਼ਹਿਰ ਦੀ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਨਿਗਮ ਦਾ ਸਹਿਯੋਗ ਕਰਨ ਪਰ ਕੁਝ ਲੋਕ ਅਜਿਹਾ ਨਾ ਕਰਕੇ ਸਗੋਂ ਆਪਣੇ ਘਰਾਂ ਅਤੇ ਵਪਾਰਕ ਅਦਾਰਿਆਂ ਦਾ ਕੂੜਾ ਰਸਤਿਆਂ ‘ਚ ਸੁਟ ਰਹੇ ਹਨ।
ਪਿਛਲੀ ਖ਼ਬਰ ਜਾਗਰੂਕਤਾ ਸਮਾਗਮ ਕਰਵਾਇਆ ਅਗਲੀ ਖ਼ਬਰ ਔਰਤਾਂ ਦੇ ਸਨਮਾਨ ਸੰਬੰਧੀ ਪ੍ਰੋ: ਚਾਵਲਾ ਨੇ ਸਿਆਸੀ ਆਗੂਆਂ ਨੂੰ ਲਿਖਿਆ ਖੁੱਲ੍ਹਾ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।