ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਗਿੱਲ ਨੇ ਅਹੁਦਾ ਸੰਭਾਲਿਆ
ਅੰਮ੍ਰਿਤਸਰ, 8 ਅਗਸਤ (ਰੇਸ਼ਮ ਸਿਘ)-ਸਰਹੱਦੀ ਰੇਂਜ ਦੇ ਡੀ. ਆਈ.
ਅੰਮ੍ਰਿਤਸਰ ਦੇ ਨਵ-ਨਿਯੁਕਤ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਦੇ ਅਹੁਦਾ ਸੰਭਾਲਣ ਤੋਂ ਪਹਿਲਾਂ ਪੁਲਿਸ ਦੀ ਟੁਕੜੀ ਤੋਂ ਸਲਾਮੀਂ ਲੈਂਦੇ ਹੋਏ ਅਤੇ ਪੁਲਿਸ ਲਾਈਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ, ਨਾਲ ਬੈਠੇ ਡੀ.ਸੀ.ਪੀ. ਰਵਿੰਦਰਪਾਲ ਸਿੰਘ ਸੰਧੂ, ਜਗਜੀਤ ਸਿੰਘ ਵਾਲੀਆ ਤੇ ਆਲਮ ਵਿਜੈ ਸਿੰਘ। ਤਸਵੀਰਾਂ-ਹਰਜੀਤ ਸਿੰਘ
09-08-2026