12-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੰਬੰਧ ’ਚ ਭਾਜਪਾ ਨੇ ਵਾਰਡ ਨੰਬਰ 17 ’ਚ ਕਲਸ਼ ਸਥਾਪਿਤ ਕੀਤਾ

ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ)- ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੰਬੰਧ ’ਚ ਕੱਢੀ ਜਾ ਰਹੀ ਦੇਸ਼ ਵਿਆਪੀ ਪਵਿੱਤਰ ਕਲਸ਼ ਯਾਤਰਾ ਤਹਿਤ ਕਸ਼ਮੀਰ ਰੋਡ ਮੰਡਲ ਦੇ ਅਧੀਨ ਆਉਂਦੀ ਵਾਰਡ ਨੰਬਰ 17 ਵਿਖੇ ਸਥਿਤ ਗੁਰੂ ਰਵਿਦਾਸ ਮੰਦਰ ਵਿਖੇ ਪਵਿੱਤਰ ਕਲਸ਼ ਨੂੰ ਪੂਰੀ ਸ਼ਰਧਾ ਨਾਲ ਸਥਾਪਿਤ ਕੀਤਾ ਗਿਆ । ਇਸ ਮੌਕੇ ‘ਤੇ ਭਾਜਪਾ ਦੇ ਹਲਕਾ ਉੱਤਰੀ ਤੋਂ ਇੰਚਾਰਜ ਸੁਖਮਿੰਦਰ ਪਿੰਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਕਸ਼ਮੀਰ ਰੋਡ ਮੰਡਲ ਦੇ ਪ੍ਰਧਾਨ ਅਮਿਤ ਅਬਰੋਲ ਅਤੇ ਵਾਰਡ ਨੰਬਰ 17 ਦੇ ਇੰਚਾਰਜ ਗੁਰਪਾਲ ਸਿੰਘ ਆਪਣੀ ਟੀਮ, ਮੰਡਲ ਦੇ ਅਹੁਦੇਦਾਰਾਂ ਦੇ ਨਾਲ ਹਾਜ਼ਰ ਸਨ ।

ਅਜੀਤ ਡੈਸਕ 12-08-2026
ਅੰਮ੍ਰਿਤਸਰ, 11 ਅਗਸਤ (ਹਰਮਿੰਦਰ ਸਿੰਘ)- ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੇ ਸੰਬੰਧ ’ਚ ਕੱਢੀ ਜਾ ਰਹੀ ਦੇਸ਼ ਵਿਆਪੀ ਪਵਿੱਤਰ ਕਲਸ਼ ਯਾਤਰਾ ਤਹਿਤ ਕਸ਼ਮੀਰ ਰੋਡ ਮੰਡਲ ਦੇ ਅਧੀਨ ਆਉਂਦੀ ਵਾਰਡ ਨੰਬਰ 17 ਵਿਖੇ ਸਥਿਤ ਗੁਰੂ ਰਵਿਦਾਸ ਮੰਦਰ ਵਿਖੇ ਪਵਿੱਤਰ ਕਲਸ਼ ਨੂੰ ਪੂਰੀ ਸ਼ਰਧਾ ਨਾਲ ਸਥਾਪਿਤ ਕੀਤਾ ਗਿਆ । ਇਸ ਮੌਕੇ ‘ਤੇ ਭਾਜਪਾ ਦੇ ਹਲਕਾ ਉੱਤਰੀ ਤੋਂ ਇੰਚਾਰਜ ਸੁਖਮਿੰਦਰ ਪਿੰਟੂ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸਲਿਲ ਕਪੂਰ, ਕਸ਼ਮੀਰ ਰੋਡ ਮੰਡਲ ਦੇ ਪ੍ਰਧਾਨ ਅਮਿਤ ਅਬਰੋਲ ਅਤੇ ਵਾਰਡ ਨੰਬਰ 17 ਦੇ ਇੰਚਾਰਜ ਗੁਰਪਾਲ ਸਿੰਘ ਆਪਣੀ ਟੀਮ, ਮੰਡਲ ਦੇ ਅਹੁਦੇਦਾਰਾਂ ਦੇ ਨਾਲ ਹਾਜ਼ਰ ਸਨ । ਇਸ ਦੌਰਾਨ ਪਵਿੱਤਰ ਕਲਸ਼ ਦਾ ਸ਼ਰਧਾ ਅਤੇ ਸਤਿਕਾਰ ਸਹਿਤ ਸਵਾਗਤ ਕੀਤਾ ਗਿਆ। ਮੌਕੇ ‘ਤੇ ਮੌਜੂਦ ਸੰਗਤ ਵਲੋਂ ਗੁਰੂ ਰਵਿਦਾਸ ਦੀਆਂ ਸਿੱਖਿਆਵਾਂ ਨੂੰ ਯਾਦ ਕੀਤਾ ਗਿਆ।
ਪਿਛਲੀ ਖ਼ਬਰ ਡੀ. ਏ. ਵੀ. ਕਾਲਜ ਦਾ ਵਿਦਿਆਰਥੀ ਮਯੰਕ ਛੋਟੀ ਉਮਰੇ ਬਣਿਆ ਉੱਦਮੀ ਅਗਲੀ ਖ਼ਬਰ ਅੰਮ੍ਰਿਤਸਰ ’ਚ ਲੀਗਲ ਬਿਊਟੀ ਅਕੈਡਮੀ ਦੀ 9ਵੀਂ ਬ੍ਰਾਂਚ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।