ਸ਼ਹਿਜ਼ਾਦਾ ਨੰਦ ਕਾਲਜ ਅੰਮ੍ਰਿਤਸਰ ਵਿਖੇ ਟੈਲੈਂਟ ਹੰਟ ਮੁਕਾਬਲਾ-2026 ਕਰਵਾਇਆ
ਅੰਮ੍ਰਿਤਸਰ, 11 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਸ਼ਹਿਜ਼ਾਦਾ ਨੰਦ ਕਾਲਜ ਗ੍ਰੀਨ ਐਵੀਨਿਊ ਅੰਮ੍ਰਿਤਸਰ ਵਿਖੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਦੀ ਸਰਪ੍ਰਸਤੀ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ ਦੀ ਯੋਗ ਅਗਵਾਈ ਹੇਠ ਟੈਲੈਂਟ ਹੰਟ ਮੁਕਾਬਲਾ-2026 ਬੜੇ ਉਤਸ਼ਾਹ ਨਾਲ ਕਰਵਾਇਆ ਗਿਆ।
ਮੁੱਖ ਮਹਿਮਾਨ ਗੌਤਮ ਬੇਰੀ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਕਮੇਟੀ ਦੇ ਪ੍ਰਧਾਨ ਸ੍ਰੀਮਤੀ ਸੁਸ਼ਮਾ ਮਹਿਰਾ ਅਤੇ ਕਾਲਜ ਪ੍ਰਿੰਸੀਪਲ ਡਾ. ਰੀਨਾ ਤਲਵਾੜ, ਨਾਲ ਸ੍ਰੀਮਤੀ ਨੀਰਾ ਬੇਰੀ। ਤਸਵੀਰ : ਨਿਰਮਲ ਸਟੂਡੀਓ
12-08-2026