ਪਤੀ-ਪਤਨੀ ’ਤੇ ਹਮਲਾ ਕਰਨ ਦੇ ਮਾਮਲੇ ’ਚ ਥਾਣਾ ਬੀ. ਡਵੀਜ਼ਨ ਮੁਲਜ਼ਮਾਂ ਦਾ ਪੱਖ ਪੂਰ ਰਹੀ ਹੈ-ਕਾ: ਕਰਮਪੁਰਾ
ਅੰਮ੍ਰਿਤਸਰ, 13 ਅਗਸਤ (ਰੇਸ਼ਮ ਸਿੰਘ)-ਪਤੀ ਪਤਨੀ ’ਤੇ ਜਾਨਲੇਵਾ ਹਮਲਾ ਕਰਕੇ ਜ਼ਖ਼ਮੀ ਕਰਨ ਦੇ ਮਾਮਲੇ ’ਚ ਥਾਣਾ ਬੀ. ਡਵੀਜ਼ਨ ਦੀ ਪੁਲਿਸ ਮੁਲਜ਼ਮਾਂ ਦਾ ਪੱਖ ਪੂਰ ਰਹੀ ਹੈ ਅਤੇ ਇਸ ਸਬੰਧੀ ਹਾਲੇ ਤੱਕ ਕੋਈ ਵੀ ਕਾਰਵਾਈ ਕਰਨ ਤੋਂ ਟਾਲਾ ਵਟਿਆ ਜਾ ਰਿਹਾ ਹੈ।
ਪਤੀ-ਪਤਨੀ ’ਤੇ ਹਮਲਾ ਕਰਨ ਦੇ ਮਾਮਲੇ ’ਚ ਮੁਲਜ਼ਮਾਂ ਖਿਲਾਫ ਕਾਰਵਾਈ ਨਾ ਕਰਨ ਦੇ ਦੋਸ਼ ਲਾਉਂਦੇ ਹੋਏ ਪੀੜਤ ਪਰਿਵਾਰ ਨਾਲ ਬੈਠੇ ਕਾ: ਜਗਤਾਰ ਸਿੰਘ ਕਰਮਪੁਰਾ ਤੇ ਹੋਰ। ਤਸਵੀਰ: ਹਰਜੀਤ ਸਿੰਘ
14-08-2026