ਪੈਨਸ਼ਨਰਜ਼ ਐਸੋਸੀਏਸ਼ਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਕੀਤਾ ਰੋਸ ਪ੍ਰਦਰਸ਼ਨ
ਵੇਰਕਾ, 17 ਅਗਸਤ (ਲਖਵਿੰਦਰ ਸਿੰਘ)- ਪੀ. ਐੱਸ.
ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਮਹਿੰਦਰ ਸਿੰਘ ਖਹਿਰਾ ਸਮੇਤ ਹੋਰ ਆਗੂ ਪੰਜਾਬ ਸਰਕਾਰ ਦਾ ਪੁਤਲਾ ਸਾੜਨ ਸਮੇਂ ਨਾਅਰੇਬਾਜ਼ੀ ਕਰਦੇ ਹੋਏ। ਤਸਵੀਰ: ਲਖਵਿੰਦਰ ਸਿੰਘ
18-08-2026