ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਰਕਰਜ਼ ਯੂਨੀਅਨ ਵਲੋਂ ਕੇਂਦਰ ਸਰਕਾਰ ਨੂੰ ਤੁਰੰਤ ਮੰਗਾਂ ਮੰਨਣ ਦੀ ਅਪੀਲ ਸੇਵਾ ਮੁਕਤੀ ਤੋਂ ਬਾਅਦ ਨਿਗੂਣੀ ਪੈਨਸ਼ਨ ਨਾਲ ਗੁਜ਼ਾਰਾ ਕਰਨਾ ਹੋਇਆ ਮੁਸ਼ਕਿਲ : ਪ੍ਰਧਾਨ ਅਜੀਤ ਸਿੰਘ ਮ੍ਰਿਤਕ ਕਾਮਿਆਂ ਦੇ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਨੌਕਰੀ ਦੇਣ ਦੀ ਕੀਤੀ ਮੰਗ
ਛੇਹਰਟਾ, 17 ਅਗਸਤ (ਪੱਤਰ ਪ੍ਰੇਰਕ)- ਫੂਡ ਕਾਰਪੋਰੇਸ਼ਨ ਆਫ਼ ਇੰਡੀਆ ਵਰਕਰਜ਼ ਯੂਨੀਅਨ ਦੇ ਦਫ਼ਤਰ ਛੇਹਰਟਾ ਵਿਖੇ ਪ੍ਰਧਾਨ ਅਜੀਤ ਸਿੰਘ ਦੀ ਪ੍ਰਧਾਨਗੀ ਹੇਠ ਵਰਕਰਾਂ ਦੀ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਵੱਡੀ ਗਿਣਤੀ ਵਿਚ ਯੂਨੀਅਨ ਮੈਂਬਰਾਂ ਨੇ ਹਿੱਸਾ ਲਿਆ ਤੇ ਵਰਕਰਾਂ ਨੂੰ ਆ ਰਹੀਆਂ ਮੁਸ਼ਕਲਾਂ ਸੰਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਅਜੀਤ ਡੈਸਕ
18-08-2026