‘ਟੈਲੇਂਟ ਆਫ਼ ਪੰਜਾਬ’ ਦੇ ਆਡੀਸ਼ਨ ’ਚ ਹਰਮਨ ਪਬਲਿਕ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਦਿਖਾਇਆ ਹੁਨਰ
ਸੁਲਤਾਨਵਿੰਡ, 18 ਅਗਸਤ (ਗੁਰਨਾਮ ਸਿੰਘ ਬੁੱਟਰ)- ਜੀ ਧੀਮਾਨ ਪ੍ਰੋਡਕਸ਼ਨ ਵਲੋਂ ਕਰਵਾਏ ਜਾ ਰਹੇ ‘ਟੈਲੇਂਟ ਆਫ਼ ਪੰਜਾਬ’ ਮਲਟੀ ਟੈਲੇਂਟ ਟੀ. ਵੀ.
ਹਰਮਨ ਪਬਲਿਕ ਸਕੂਲ ਸੁਲਤਾਨਵਿੰਡ ਵਿਖੇ ਸ਼ਾਨਦਾਰ ਪ੍ਰਦਰਸ਼ਨ ਦੌਰਾਨ ਸਕੂਲ ਪ੍ਰਿੰਸੀਪਲ ਅਸ਼ਵਨੀ ਮਲਹੋਤਰਾ, ਸਕੂਲ ਸਟਾਫ ਅਤੇ ਵਿਦਿਆਰਥੀ। ਤਸਵੀਰ : ਗੁਰਨਾਮ ਸਿੰਘ ਬੁੱਟਰ
19-08-2026