24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੀ ਜ਼ਿਲ੍ਹਾ ਪੱਧਰੀ ਜ਼ੋਨਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਾਪਤੀ

ਅੰਮ੍ਰਿਤਸਰ, 23 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਜ਼ਿਲ੍ਹਾ ਪੱਧਰੀ ਜ਼ੋਨਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਹਿਮ ਸਥਾਨ ਹਾਸਿਲ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਅੰਡਰ-14 ਅਤੇ ਅੰਡਰ-17 ਵਰਗ ’ਚ ਲੜਕਿਆਂ ਦੀ ਟੀਮਾਂ ਨੇ ਓਵਰਆਲ ਦੂਜਾ ਸਥਾਨ, ਜਦਕਿ ਲੜਕੀਆਂ ਦੀ ਅੰਡਰ-14 ਅਤੇ ਅੰਡਰ-17 ਟੀਮਾਂ ਨੇ ਓਵਰਆਲ ਤੀਜਾ ਸਥਾਨ ਹਾਸਿਲ ਕੀਤਾ ਹੈ।

ਅਜੀਤ ਡੈਸਕ 24-08-2026
ਅੰਮ੍ਰਿਤਸਰ, 23 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸਪਰਿੰਗ ਫੀਲਡਜ਼ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਖੋ-ਖੋ ਦੇ ਜ਼ਿਲ੍ਹਾ ਪੱਧਰੀ ਜ਼ੋਨਲ ਟੂਰਨਾਮੈਂਟ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਹਿਮ ਸਥਾਨ ਹਾਸਿਲ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਿੰ: ਤੇਜਿੰਦਰ ਮਲਹੋਤਰਾ ਨੇ ਦੱਸਿਆ ਕਿ ਟੂਰਨਾਮੈਂਟ ਦੌਰਾਨ ਅੰਡਰ-14 ਅਤੇ ਅੰਡਰ-17 ਵਰਗ ’ਚ ਲੜਕਿਆਂ ਦੀ ਟੀਮਾਂ ਨੇ ਓਵਰਆਲ ਦੂਜਾ ਸਥਾਨ, ਜਦਕਿ ਲੜਕੀਆਂ ਦੀ ਅੰਡਰ-14 ਅਤੇ ਅੰਡਰ-17 ਟੀਮਾਂ ਨੇ ਓਵਰਆਲ ਤੀਜਾ ਸਥਾਨ ਹਾਸਿਲ ਕੀਤਾ ਹੈ। ਇਸ ਦੌਰਾਨ ਪ੍ਰਿੰਸੀਪਲ ਤੇਜਿੰਦਰ ਮਲਹੋਤਰਾ ਅਤੇ ਡਾ. ਅਰਵਿੰਦਰ ਸਿੰਘ ਚਮਕ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਕੋਚ ਮਨਵਿੰਦਰ ਸਿੰਘ ਅਤੇ ਕੋਚ ਸਿਮਰਨ ਨੂੰ ਮੁਬਾਰਕਬਾਦ ਦਿੰਦੇ ਹੋਏ ਅਤੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਾਈਸ ਪ੍ਰਿੰਸੀਪਲ ਰੁਪਿੰਦਰਜੀਤ ਕੌਰ ਤੋਂ ਇਲਾਵਾ ਰਾਮ ਭਗਤ, ਕਵਲਜੀਤ ਕੌਰ, ਨਵਦੀਪ ਕੌਰ, ਹਰਮੀਤ ਕੌਰ, ਕਵਲਜੀਤ ਕੌਰ ਅਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਰਣਜੀਤ ਸਿੰਘ ਅਰੋੜਾ ਭਾਰਤੀਯ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਡਿਜੀਟਲ ਉਤਪਾਦਕਤਾ ਅਤੇ ਏ. ਆਈ. ਵਿਸ਼ੇ ’ਤੇ ਵਿਸਤਾਰ ਭਾਸ਼ਨ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।