24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਸ੍ਰੀ ਦੁਰਗਿਆਣਾ ਮੰਦਰ ਵਿਖੇ ਕੇਰਲਾ ਹਾਈ ਕੋਰਟ ਦੇ ਜੱਜ ਜਯਾ ਕੁਮਾਰ ਪਰਿਵਾਰ ਸਮੇਤ ਹੋਏ ਨਤਮਸਤਕ

ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਕੇਰਲਾ ਹਾਈ ਕੋਰਟ ਦੇ ਜੱਜ ਜਯਾ ਕੁਮਾਰ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਭਗਵਾਨ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ।

ਅਜੀਤ ਡੈਸਕ 24-08-2026
ਅੰਮ੍ਰਿਤਸਰ, 23 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਕੇਰਲਾ ਹਾਈ ਕੋਰਟ ਦੇ ਜੱਜ ਜਯਾ ਕੁਮਾਰ ਆਪਣੇ ਪਰਿਵਾਰ ਸਮੇਤ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਭਗਵਾਨ ਲਕਸ਼ਮੀ ਨਾਰਾਇਣ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸੁੱਖ ਸ਼ਾਂਤੀ ਦੀ ਕਾਮਨਾ ਕੀਤੀ। ਮੁੱਖ ਪੁਜਾਰੀ ਨੇ ਉਨ੍ਹਾਂ ਨੂੰ ਸਿਰੋਪਾਓ ਅਤੇ ਪ੍ਰਸ਼ਾਦ ਭੇਟ ਕੀਤਾ। ਇਸ ਤੋਂ ਬਾਅਦ ਉਨ੍ਹਾਂ ਪ੍ਰਾਚੀਨ ਸ੍ਰੀ ਵੱਡਾ ਹਨੂੰਮਾਨ ਮੰਦਰ ਅਤੇ ਪ੍ਰਾਚੀਨ ਸ਼ੀਤਲਾ ਮੰਦਰ ਦੇ ਵੀ ਦਰਸ਼ਨ ਕੀਤੇ। ਇਸ ਮੌਕੇ ਕਮੇਟੀ ਵਲੋਂ ਸੁਪਰਡੈਂਟ ਪਿੰਕਰਾਜ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮੰਦਰ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ।
ਪਿਛਲੀ ਖ਼ਬਰ ਪ੍ਰਿੰਸੀਪਲ ਡਾ. ਵਿਨੋਦਿਤਾ ਸਾਂਖਿਆਨ ਨੂੰ ‘ਬ੍ਰਿਜ ਟੂ ਬ੍ਰਿਲੀਅੰਸ-ਪ੍ਰਿੰਸੀਪਲਜ਼’ ਕਨਕਲੇਵ’ ’ਚ ਸਨਮਾਨਿਤ ਕੀਤਾ ਅਗਲੀ ਖ਼ਬਰ ਰਿਸ਼ਵਤ ਦੇ ਦੋਸ਼ਾਂ ਨੂੰ ਲੈ ਕੇ ਭਾਜਪਾ ਨੇ ਮੁੱਖ ਮੰਤਰੀ ਅਤੇ ਉਸ ਦੀ ਪਤਨੀ ਖ਼ਿਲਾਫ਼ ਕੀਤਾ ਮੁਜ਼ਾਹਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।