ਰੇਲਵੇ ਸਟੇਸ਼ਨ ’ਤੇ ਯਾਤਰੀਆਂ ਲਈ ਮੁੜ ਖੁੱਲ੍ਹੇਗਾ ‘ਰੇਲ ਕੋਚ ਰੈਸਟੋਰੈਂਟ’
ਅੰਮ੍ਰਿਤਸਰ, 24 ਅਗਸਤ (ਰਾਜੇਸ਼ ਕੁਮਾਰ ਸ਼ਰਮਾ)- ਯਾਤਰੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਸਥਾਪਤ ਕੀਤਾ ‘ਰੇਲ ਕੋਚ ਰੈਸਟੋਰੈਂਟ’ ਮੁੜ ਖੁੱਲ੍ਹਣ ਜਾ ਰਿਹਾ ਹੈ । ਉੱਤਰੀ ਰੇਲਵੇ ਦੇ ਫਿਰੋਜ਼ਪੁਰ ਡਵੀਜ਼ਨ ਵਲੋਂ ਸਾਲ 2023 ’ਚ ਯਾਤਰੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦਿਆਂ ਅੰਮ੍ਰਿਤਸਰ ਰੇਲਵੇ ਸਟੇਸ਼ਨ ’ ਤੇ ਰੇਲ ਕੋਚ ਰੈਸਟੋਰੈਂਟ ਨੂੰ ਖੋਲ੍ਹਿਆ ਗਿਆ ਸੀ ।
ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ‘ਰੇਲ ਕੋਚ ਰੈਸਟੋਰੈਂਟ’ ਦਾ ਦ੍ਰਿਸ਼। ਤਸਵੀਰ : ਨਿਰਮਲ ਸਟੂਡੀਓ
25-08-2026