28 ਨੂੰ ਰੱਖੜ ਪੁੰਨਿਆ ਦੀ ਕਾਨਫਰੰਸ ਲਈ ਗੋਲਡਨ ਗੇਟ ਤੋਂ ਵਰਕਰਾਂ ਦਾ ਜਥਾ ਹੋਵੇਗਾ ਰਵਾਨਾ
ਸੁਲਤਾਨਵਿੰਡ, 26 ਅਗਸਤ (ਗੁਰਨਾਮ ਸਿੰਘ ਬੁੱਟਰ)- ਸ਼੍ਰੋਮਣੀ ਅਕਾਲੀ ਦਲ (ਅ) ਇਕਾਈ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ ਹਰਮਨਦੀਪ ਸਿੰਘ ਕੰਵਰ ਐਵੀਨਿਊ ਪਿੰਡ ਸੁਲਤਾਨਵਿੰਡ ਦੀ ਅਗਵਾਈ ਹੇਠ ਉਨ੍ਹਾਂ ਦੇ ਗ੍ਰਹਿ ਵਿਖੇ ਹੋਈ। ਇਸ ਮੀਟਿੰਗ ’ਚ ਪਾਰਟੀ ਦੇ ਵੱਖ-ਵੱਖ ਅਹੁਦੇਦਾਰਾਂ, ਵਰਕਰਾਂ ਅਤੇ ਸਮਰਥਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ।
ਗੱਲਬਾਤ ਦੌਰਾਨ ਭਾਈ ਹਰਮਨਦੀਪ ਸਿੰਘ ਤੇ ਭਾਈ ਪ੍ਰਤਾਪ ਸਿੰਘ। ਤਸਵੀਰ : ਗੁਰਨਾਮ ਸਿੰਘ ਬੁੱਟਰ
27-08-2026