ਮਾਧਵ ਵਿਦਿਆ ਨਿਕੇਤਨ ਵਿਖੇ ਸੰਸਕ੍ਰਿਤ ਹਫ਼ਤਾ ਮਨਾਇਆ
ਅੰਮ੍ਰਿਤਸਰ, 31 ਅਗਸਤ (ਰਾਜੇਸ਼ ਕੁਮਾਰ ਸ਼ਰਮਾ)-ਮਾਧਵ ਵਿਦਿਆ ਨਿਕੇਤਨ ਸੀਨੀਅਰ ਸੈਕੰਡਰੀ ਸਕੂਲ ਰਣਜੀਤ ਐਵੀਨਿਊ ਵਲੋਂ ਸੰਸਕ੍ਰਿਤ ਹਫ਼ਤਾ ਮਨਾਇਆ। ਇਹ ਹਫ਼ਤਾ ਸੱਭਿਆਚਾਰ ਦੀ ਬ੍ਰਹਮ ਭਾਸ਼ਾ ਸੰਸਕ੍ਰਿਤ ਨੂੰ ਸਮਰਪਿਤ ਸੀ।
ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰ. ਰੀਨਾ ਠਾਕੁਰ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ
01-09-2026