ਸਿਵਲ ਲਾਈਨ ਖੇਤਰ ’ ਚ ਸ਼ਰੇਆਮ ਹੈਰੋਇਨ ਪੀਂਦਾ ਨੌਜਵਾਨ ਪੁਲਿਸ ਨੇ ਕੀਤਾ ਕਾਬੂ
ਅੰਮ੍ਰਿਤਸਰ, 1 ਸਤੰਬਰ (ਰੇਸ਼ਮ ਸਿੰਘ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ ਜੋ ਕਿ ਸ਼ਹਿਰੀ ਖੇਤਰ ’ਚ ਸ਼ਰੇਆਮ ਨਸ਼ੀਲੇ ਪਦਾਰਥ ਹੈਰੋਇਨ ਦੀ ਸੇਵਨ ਕਰ ਰਿਹਾ ਸੀ। ਪੁਲਿਸ ਵਲੋਂ ਗ੍ਰਿਫਤਾਰ ਕੀਤੇ ਮੁਲਜ਼ਮ ਦੀ ਸ਼ਨਾਖਤ ਕੁਲਦੀਪ ਸਿੰਘ ਵਾਸੀ ਪਿੰਡ ਮੱਧ ਰਈਆ ਅੰਮ੍ਰਿਤਸਰ ਦਿਹਾਤੀ ਵਜੋਂ ਹੋਈ ਹੈ।
ਅਜੀਤ ਡੈਸਕ
02-09-2026