ਥਾਣਾ ਸੁਲਤਾਨਵਿੰਡ ਵਲੋਂ ਚੋਰੀ ਕੀਤੀ ਆਲਟੋ ਕਾਰ ਸਮੇਤ ਨੌਜਵਾਨ ਕਾਬੂ
ਸੁਲਤਾਨਵਿੰਡ, 4 ਸਤੰਬਰ (ਗੁਰਨਾਮ ਸਿੰਘ ਬੁੱਟਰ)-ਪੁਲਿਸ ਥਾਣਾ ਸੁਲਤਾਨਵਿੰਡ ਵਲੋਂ ਇਕ ਨੌਜਵਾਨ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਕੀਤੀ ਗਈ ਆਲਟੋ ਕਾਰ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਹੋਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਥਾਣਾ ਸੁਲਤਾਨਵਿੰਡ ਦੇ ਮੁੱਖ ਅਫ਼ਸਰ ਇੰਸਪੈਕਟਰ ਲਵਪ੍ਰੀਤ ਸਿੰਘ ਨੇ ਦੱਸਿਆ ਕਿ ਥਾਣਾ ਸੁਲਤਾਨਵਿੰਡ ਨੂੰ ਰਣਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਗੋਲਡਨ ਗੇਟ ਨਿਊ ਅੰਮ੍ਰਿਤਸਰ ਨੇ ਸ਼ਿਰਕਤ ਦਰਜ ਕਰਵਾਈ ਸੀ ਕਿ ਉਹ ਆਪਣੀ ਆਲਟੋ ਕਾਰ ਨੰਬਰ ਪੀ.
ਥਾਣਾ ਸੁਲਤਾਨਵਿੰਡ ਵਲੋਂ ਬਰਾਮਦ ਕੀਤੀ ਚੋਰੀ ਵਾਲੀ ਆਲਟੋ ਕਾਰ। ਤਸਵੀਰ : ਗੁਰਨਾਮ ਸਿੰਘ ਬੁੱਟਰ
05-09-2026