13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-09-2026

ਜਗਜੀਤ ਕੌਰ ਤਾਨੀਆ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੀ ਬਣੀ ਸਕੱਤਰ

ਅੰਮ੍ਰਿਤਸਰ, 12 ਸਤੰਬਰ (ਰੇਸ਼ਮ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੀ ਮਿਹਨਤੀ ਵਰਕਰ ਜਗਜੀਤ ਕੌਰ ਉਰਫ਼ ਤਾਨੀਆ ਦੇ ਸ਼ਲਾਘਾਯੋਗ ਕੰਮਾਂ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਪੰਜਾਬ ਸਕੱਤਰ ਦੇ ਅਹਿਮ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਗਜੀਤ ਕੌਰ ਤਾਨੀਆ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਉਕਤ ਕਮਿਸ਼ਨ ਦੇ ਅਹੁਦੇਦਾਰ ਰਾਮ ਛਾਬੜਾ ਅਤੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਸੌਂਪੀ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੰਗਠਨ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਰਾਤ-ਦਿਨ ਇਕ ਕਰਨਗੇ।

ਅਜੀਤ ਡੈਸਕ 13-09-2026
ਅੰਮ੍ਰਿਤਸਰ, 12 ਸਤੰਬਰ (ਰੇਸ਼ਮ ਸਿੰਘ)-ਸਮਾਜ ਸੇਵੀ ਕੰਮਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਨਿਭਾਅ ਰਹੀ ਮਿਹਨਤੀ ਵਰਕਰ ਜਗਜੀਤ ਕੌਰ ਉਰਫ਼ ਤਾਨੀਆ ਦੇ ਸ਼ਲਾਘਾਯੋਗ ਕੰਮਾਂ ਦੇ ਮੱਦੇਨਜ਼ਰ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਪੰਜਾਬ ਸਕੱਤਰ ਦੇ ਅਹਿਮ ਅਹੁਦੇ ’ਤੇ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ’ਤੇ ਜਗਜੀਤ ਕੌਰ ਤਾਨੀਆ ਨੇ ਕਿਹਾ ਕਿ ਉਨ੍ਹਾਂ ਨੂੰ ਜੋ ਅਹਿਮ ਜ਼ਿੰਮੇਵਾਰੀ ਉਕਤ ਕਮਿਸ਼ਨ ਦੇ ਅਹੁਦੇਦਾਰ ਰਾਮ ਛਾਬੜਾ ਅਤੇ ਡਾਇਰੈਕਟਰ ਅਮਨਦੀਪ ਮਿੱਤਲ ਨੇ ਸੌਂਪੀ ਹੈ ਉਹ ਉਸ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ ਅਤੇ ਸੰਗਠਨ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਰਾਤ-ਦਿਨ ਇਕ ਕਰਨਗੇ। ਇਸੇ ਦੌਰਾਨ ਅੰਤਰਰਾਸ਼ਟਰੀ ਮਾਨਵ ਅਧਿਕਾਰ ਕਮਿਸ਼ਨ ਦੇ ਅਹੁਦੇਦਾਰਾਂ ਛਾਬੜਾ ਅਤੇ ਅਮਨਦੀਪ ਮਿੱਤਲ ਨੇ ਕਿਹਾ ਕਿ ਸਾਡਾ ਸੰਗਠਨ ਹਮੇਸ਼ਾ ਤੋਂ ਹੀ ਮਿਹਨਤੀ ਅਤੇ ਜੁਝਾਰੂ ਵਰਕਰਾਂ ਦੇ ਨਾਲ ਖੜ੍ਹਾ ਹੈ ਅਤੇ ਸਮੇਂ-ਸਮੇਂ ’ਤੇ ਮਿਹਨਤੀ ਵਰਕਰਾਂ ਨੂੰ ਅੱਗੇ ਲਿਆਂਦਾ ਜਾਂਦਾ ਹੈ ਅਤੇ ਭਵਿੱਖ ਵਿਚ ਵੀ ਮਿਹਨਤੀ ਵਰਕਰਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਂਦਾ ਰਹੇਗਾ।
ਪਿਛਲੀ ਖ਼ਬਰ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਚਲਾਏ 2 ਰੋਜ਼ਾ ਕਾਸੋ ਆਪ੍ਰੇਸ਼ਨ ਨੂੰ ਮਿਲੀ ਵੱਡੀ ਸਫਲਤਾ ਅਗਲੀ ਖ਼ਬਰ ਆਤਿਸ਼ਬਾਜੀ ਤੇ ਦੀਪਮਾਲਾ ਦਾ ਅਲੌਕਿਕ ਨਜ਼ਾਰਾ ਦੇਖਣ ਲਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਇਆ ਸੰਗਤਾਂ ਦਾ ਸੈਲਾਬ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।