15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਪੁਲਿਸ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਹੋਮਗਾਰਡ ਨੇ ਠੱਗੇ 54 ਹਜ਼ਾਰ ਰੁਪਏ

ਅੰਮ੍ਰਿਤਸਰ, 13 ਸਤੰਬਰ (ਰੇਸ਼ਮ ਸਿੰਘ)- ਪੁਲਿਸ ਵਿਭਾਗ ’ਚ ਭਰਤੀ ਕਰਵਾਉਣ ਦਾ ਝਾਂਸੇ ਦੇ ਕੇ ਹੋਮਗਾਰਡ ਦੇ ਜਵਾਨ ਨੇ ਇਕ ਵਿਅਕਤੀ ਨੂੰ ਪੁਲਿਸ ਵਿਭਾਗ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 54 ਹਜ਼ਾਰ ਤੋਂ ਵਧੇਰੇ ਰੁਪਏ ਠੱਗ ਲਏ । ਪੁਲਿਸ ਵਲੋਂ ਇਸ ਸੰਬੰਧੀ ਧੋਖਾਧੜੀ ਦੇ ਦੋਸ਼ਾ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਅਜੀਤ ਡੈਸਕ 15-09-2026
ਅੰਮ੍ਰਿਤਸਰ, 13 ਸਤੰਬਰ (ਰੇਸ਼ਮ ਸਿੰਘ)- ਪੁਲਿਸ ਵਿਭਾਗ ’ਚ ਭਰਤੀ ਕਰਵਾਉਣ ਦਾ ਝਾਂਸੇ ਦੇ ਕੇ ਹੋਮਗਾਰਡ ਦੇ ਜਵਾਨ ਨੇ ਇਕ ਵਿਅਕਤੀ ਨੂੰ ਪੁਲਿਸ ਵਿਭਾਗ ’ਚ ਭਰਤੀ ਕਰਵਾਉਣ ਦਾ ਝਾਂਸਾ ਦੇ ਕੇ ਉਸ ਪਾਸੋਂ 54 ਹਜ਼ਾਰ ਤੋਂ ਵਧੇਰੇ ਰੁਪਏ ਠੱਗ ਲਏ । ਪੁਲਿਸ ਵਲੋਂ ਇਸ ਸੰਬੰਧੀ ਧੋਖਾਧੜੀ ਦੇ ਦੋਸ਼ਾ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮਜੀਠਾ ਰੋਡ ਦੀ ਪੁਲਿਸ ਨੂੰ ਕੀਤੀ ਸ਼ਿਕਾਇਤ ’ਚ ਕੋਟ ਖਾਲਸਾ ਦੇ ਰਹਿਣ ਵਾਲੇ ਕ੍ਰਿਸ਼ਨਾ ਨਾਮ ਦੇ ਵਿਅਕਤੀ ਨੇ ਦੱਸਿਆ ਕਿ ਉਸਨੂੰ ਪੁਲਿਸ ਵਿਭਾਗ ’ਚ ਭਰਤੀ ਕਰਵਾਉਣ ਦਾ ਲਾਰਾ ਲਾਇਆ ਤੇ ਉਕਤ ਰਕਮ ਹੜਪ ਕਰ ਲਈ। ਇਸਮਾਮਲੇ ਦੀ ਪੁਲਿਸ ਵਲੋਂ ਜਾਂਚ ਕਰਨ ਉਪੰਰਤ ਹੋਮਗਾਰਡ ਮਨਿੰਦਰ ਸਿੰਘ ਪੰਜਾਬ ਹੋਮ ਗਾਰਡ ਕੰਪਨੀ ਛੇਹਰਟਾ ਖਿਲਾਫ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿਛਲੀ ਖ਼ਬਰ ਮਲੋਟ (ਮੁਕਤਸਰ) ਤੋਂ ਆਏ ਸ਼ਰਧਾਲੂ ਦਾ ਮੋਟਰਸਾਈਕਲ ਸ੍ਰੀ ਦਰਬਾਰ ਸਾਹਿਬ ਦੇ ਬਾਹਰੋਂ ਚੋਰੀ ਅਗਲੀ ਖ਼ਬਰ ਮਥਰੇਵਾਲ ਦੇ ਤਬਾਦਲੇ ਉਪਰੰਤ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ (ਆਜ਼ਾਦਾਨਾ ਚਾਰਜ) ਵਜੋਂ ਵਧੀਕ ਸਕੱਤਰ ਧੰਗੇੜਾ ਨੇ ਜ਼ਿੰਮੇਵਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।