15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-09-2026

ਯੂ. ਕੇ. ਸਤੰਬਰ ਇੰਟੇਕ ’ਚ ਪੰਜਾਬ ਇੰਮੀਗ੍ਰੇਸ਼ਨ ਦੀ ਵੱਡੀ ਸਫਲਤਾ, 40 ਦੇ ਕਰੀਬ ਹਾਸਿਲ ਕੀਤੇ ਸਟੱਡੀ ਵੀਜ਼ੇ

ਅੰਮ੍ਰਿਤਸਰ, 14 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਇੰਮੀਗ੍ਰੇਸ਼ਨ ਨੇ ਯੂ. ਕੇ.

ਪੰਜਾਬ ਇੰਮੀਗ੍ਰੇਸ਼ਨ ਵਲੋਂ ਵਿਦਿਆਰਥੀਆਂ ਦੇ ਲਗਵਾਏ ਯੂ. ਕੇ. ਸਟੱਡੀ ਵੀਜ਼ੇ ਨੂੰ ਦਿਖਾਉਂਦੇ ਹੋਏ ਮੈਨੇਜ਼ਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਸਿੱਧੂ । ਅਜੀਤ ਤਸਵੀਰ 15-09-2026
ਅੰਮ੍ਰਿਤਸਰ, 14 ਸਤੰਬਰ (ਹਰਮਿੰਦਰ ਸਿੰਘ)- ਪੰਜਾਬ ਇੰਮੀਗ੍ਰੇਸ਼ਨ ਨੇ ਯੂ. ਕੇ. ਸਤੰਬਰ ਇੰਟੇਕ ਵਿਚ ਇਕ ਵਾਰ ਫਿਰ ਸ਼ਾਨਦਾਰ ਨਤੀਜੇ ਦਿੰਦਿਆਂ 40 ਦੇ ਕਰੀਬ ਸਟੱਡੀ ਵੀਜ਼ੇ ਹਾਸਿਲ ਕਰਕੇ ਵਿਦਿਆਰਥੀਆਂ ਅਤੇ ਮਾਪਿਆਂ ਦਾ ਭਰੋਸਾ ਜਿੱਤਿਆ ਹੈ। ਇਸ ਇੰਟੇਕ ਵਿਚ 100 ਫੀਸਦੀ ਵੀਜ਼ਾ ਹੋਣ ਕਾਰਨ ਪੰਜਾਬ ਇੰਮੀਗ੍ਰੇਸ਼ਨ ਰਾਹੀਂ ਵੀਜ਼ਾ ਲਗਵਾਉਣ ਲਵਾਉਣ ਵਾਲੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ। ਇਹ ਪ੍ਰਗਟਾਵਾ ਪੰਜਾਬ ਇੰਮੀਗ੍ਰੇਸ਼ਨ ਦੇ ਮੈਨਜ਼ਿੰਗ ਡਾਇਰੈਕਟਰ ਮਨਪ੍ਰੀਤ ਸਿੰਘ ਸਿੱਧੂ ਵਲੋਂ ਕੀਤਾ ਗਿਆ। ਇਸ ਬਿਆਨ ਰਾਹੀਂ ਮਨਪ੍ਰੀਤ ਸਿੰਘ ਸਿੱਧਾਂ ਦੱਸਿਆ ਕਿ ਉਨ੍ਹਾਂ ਵਲੋਂ ਵਿਦਿਆਰਥੀਆਂ ਲਈ ਬਿਨਾਂ ਕਿਸੇ ਪੇਸ਼ਗੀ ਫੀਸ ਦੇ ਫਾਈਲ ਪ੍ਰੋਸੈਸਿੰਗ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 10 ਸਾਲ ਤੱਕ ਦਾ ਸਟੱਡੀ ਗੈਪ ਵੀ ਪ੍ਰਵਾਨਿਤ ਹੈ। ਸੰਸਥਾ ਦੀ ਮਾਹਿਰ ਟੀਮ ਵਲੋਂ ਸਹੀ ਕੋਰਸ ਅਤੇ ਯੂਨੀਵਰਸਿਟੀ ਦੀ ਚੋਣ, ਮਜ਼ਬੂਤ ਦਸਤਾਵੇਜ਼ਾ ਅਤੇ ਇੰਟਰਵਿਊ ਤਿਆਰੀ ਰਾਹੀਂ ਵਿਦਿਆਰਥੀਆਂ ਨੂੰ ਯੂ. ਕੇ. ਸਟੱਡੀ ਵੀਜ਼ਾ ਪ੍ਰਕਿਰਿਆ ਲਈ ਲੋੜੀਂਦੀ ਸਹਾਇਤਾਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨਵੰਬਰ 2026 ਅਤੇ ਜਨਵਰੀ 2027 ਇੰਟੇਕ ਲਈ ਦਾਖਲਾ ਅਤੇ ਵੀਜ਼ਾ ਪ੍ਰਕਿਰਿਆ ਤੇਜ਼ੀ ਨਾਲ ਚੱਲ ਰਹੀ ਹੈ। ਸੀਮਤ ਸੀਟਾਂ ਦੇ ਮੱਦੇਨਜ਼ਰ ਇੱਛੁਕ ਵਿਦਿਆਰਥੀਆਂ ਨੂੰ ਜਲਦ ਅਪਲਾਈ ਕਰਨ ਦੀ ਸਲਾਹ ਦਿੱਤੀ ਗਈ ਹੈ। ਵਿਦੇਸ਼ ਵਿਚ ਪੜ੍ਹਾਈ ਦਾ ਸੁਪਨਾ ਸਾਕਾਰ ਕਰਨ ਦੇ ਇੱਛੁਕ ਵਿਦਿਆਰਥੀ ਪੰਜਾਬ ਇੰਮੀਗ੍ਰੇਸ਼ਨ ਨਾਲ ਸੰਪਰਕ ਕਰਕੇ ਯੂ. ਕੇ. ਸਟੱਡੀ ਵੀਜ਼ਾ ਅਤੇ ਐਡਮਿਸ਼ਨ ਸੰਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਉਪਰੋਕਤ ਤੋਂ ਇਲਾਵਾ ਪੰਜਾਬ ਇੰਮੀਗ੍ਰੇਸ਼ਨ ਵਲੋਂ ਕੈਨੇਡਾ ਸਟੱਡੀ ਵੀਜ਼ੇ ਦੀਆਂ ਤਿਆਰੀਆਂ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਹੜੇ ਵਿਦਿਆਰਥੀ ਜਨਵਰੀ ਇੰਟੇਕ ਵਿਚ ਕੈਨੇਡਾ ’ਚ ਪੜ੍ਹਾਈ ਕਰਨ ਲਈ ਜਾਣਾ ਚਾਹੁੰਦੇ ਹਨ ਉਹ ਵੀ ਪੰਜਾਬ ਇੰਮੀਗਰੇਸ਼ਨ ਦੇ ਰਣਜੀਤ ਐਵੀਨਿਊ ਦਫ਼ਤਰ ਵਿਖੇ ਆ ਕੇ ਜਾਣਕਾਰੀ ਹਾਸਿਲ ਕਰ ਸਕਦੇ ਹਨ। ਦਫ਼ਤਰ ਵਿਖੇ ਮਾਹਿਰ ਟੀਮ ਵਲੋਂ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ਦਿੱਤੀ ਜਾਂਦੀ ਹੈ।
ਪਿਛਲੀ ਖ਼ਬਰ ਗਲੋਬਲ ਗਰੁੱਪ ਆਫ ਇੰਸਟੀਚਿਊਟਸ ਵਿਖੇ ਤਿੰਨ ਰੋਜ਼ਾ ਫਰੈਸ਼ਰਜ਼ ਫੈਸਟੀਵਲ ਸੰਪੰਨ ਵਾਈਸ ਚੇਅਰਮੈਨ ਡਾ: ਆਕਾਸ਼ਦੀਪ ਸਿੰਘ ਚੰਦੀ... ਅਗਲੀ ਖ਼ਬਰ ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਲੋਕਾਂ ਨੇ ਕਾਮਰੇਡਾਂ ਦੀ ਅਗਵਾਈ ’ਚ ਫੂਕਿਆ ਸਰਕਾਰ ਦਾ ਪੁਤਲਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।