ਲਾਹੌਰ ਬੋਰਡ ਦੀ ਮੈਟ੍ਰਿਕ ਪ੍ਰੀਖਿਆ ’ਚੋਂ ਦੂਜਾ ਸਥਾਨ ਹਾਸਿਲ ਕਰਨ ਵਾਲੇ ਸਿੱਖ ਵਿਦਿਆਰਥੀ ਦਾ ਸ਼੍ਰੋਮਣੀ ਕਮੇਟੀ ਵਲੋਂ ਕੀਤਾ ਜਾਵੇਗਾ 51 ਹਜ਼ਾਰ ਦੀ ਰਾਸ਼ੀ ਨਾਲ ਸਨਮਾਨ–ਮੰਨਣ
ਅੰਮ੍ਰਿਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਲਹਿੰਦੇ ਪੰਜਾਬ ਦੇ ਲਾਹੌਰ ਬੋਰਡ ਆਫ਼ ਇੰਟਰਮੀਡੀਏਟ ਐਂਡ ਸੈਕੰਡਰੀ ਐਜੂਕੇਸ਼ਨ ਦੀਆਂ ਸਾਲਾਨਾ ਮੈਟ੍ਰਿਕ ਪ੍ਰੀਖਿਆਵਾਂ ਵਿਚ ਪਾਕਿਸਤਾਨ ਸਥਿਤ ਲਹਿੰਦੇ ਪੰਜਾਬ ਸੂਬੇ ਵਿਚੋਂ ਦੂਜਾ ਸਥਾਨ ਹਾਸਲ ਕਰਨ ਵਾਲੇ ਸਿੱਖ ਵਿਦਿਆਰਥੀ ਉਂਕਾਰ ਸਿੰਘ ਦੀ ਸ਼ਾਨਦਾਰ ਵਿੱਦਿਅਕ ਪ੍ਰਾਪਤੀ ਲਈ ਉਸ ਦੀ ਹੌਸਲਾ ਅਫ਼ਜ਼ਾਈ ਲਈ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ.
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਦੀ ਤਸਵੀਰ। ਅਜੀਤ ਤਸਵੀਰ
15-09-2026