16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਅੰਮ੍ਰਿਤਸਰ ਦੇ ਉੱਦਮੀ ਯੂਥ ਲੀਡਰ ਜੁਗਰਾਜ ਬੱਲ ਨੂੰ ‘ਆਪ’ ਵਲੋਂ ਵੱਡੀ ਜ਼ਿੰਮੇਵਾਰੀ, ਪੰਜਾਬ ਯੂਥ ਜੁਆਇੰਟ ਸੈਕਟਰੀ ਨਿਯੁਕਤ

ਸੁਲਤਾਨਵਿੰਡ ,15 ਸਤੰਬਰ (ਗੁਰਨਾਮ ਸਿੰਘ ਬੁੱਟਰ) ਆਮ ਆਦਮੀ ਪਾਰਟੀ ਨੇ ਪਾਰਟੀ ਦੇ ਮਿਹਨਤੀ ਅਤੇ ਜੁਝਾਰੂ ਆਗੂਆਂ ਦਾ ਮਾਣ ਵਧਾਉਂਦਿਆਂ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਦੇ ਨੌਜਵਾਨ ਲੀਡਰ ਜੁਗਰਾਜ ਬੱਲ ਨੂੰ ਪੰਜਾਬ ਯੂਥ ਜੁਆਇੰਟ ਸੈਕਟਰੀ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਜੁਗਰਾਜ ਸਿੰਘ ਬੱਲ ਦੀ ਨਿਯੁਕਤੀ ਨਾਲ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਦੇ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਹੈ।

ਜੁਗਰਾਜ ਸਿੰਘ ਬੱਲ। 16-09-2026
ਸੁਲਤਾਨਵਿੰਡ ,15 ਸਤੰਬਰ (ਗੁਰਨਾਮ ਸਿੰਘ ਬੁੱਟਰ) ਆਮ ਆਦਮੀ ਪਾਰਟੀ ਨੇ ਪਾਰਟੀ ਦੇ ਮਿਹਨਤੀ ਅਤੇ ਜੁਝਾਰੂ ਆਗੂਆਂ ਦਾ ਮਾਣ ਵਧਾਉਂਦਿਆਂ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਦੇ ਨੌਜਵਾਨ ਲੀਡਰ ਜੁਗਰਾਜ ਬੱਲ ਨੂੰ ਪੰਜਾਬ ਯੂਥ ਜੁਆਇੰਟ ਸੈਕਟਰੀ ਵਜੋਂ ਅਹਿਮ ਜ਼ਿੰਮੇਵਾਰੀ ਸੌਂਪੀ ਹੈ। ਜੁਗਰਾਜ ਸਿੰਘ ਬੱਲ ਦੀ ਨਿਯੁਕਤੀ ਨਾਲ ਅੰਮ੍ਰਿਤਸਰ ਸਮੇਤ ਪੂਰੇ ਪੰਜਾਬ ਦੇ ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਹੈ। ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਅੱਜ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਜੁਗਰਾਜ ਬੱਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਪੰਜਾਬ ਦੇ ਨੌਜਵਾਨਾਂ ਦੀ ਆਵਾਜ਼ ਨੂੰ ਹੋਰ ਬੁਲੰਦ ਕਰਨਗੇ । ਇਸ ਮੌਕੇ ਜੁਗਰਾਜ ਸਿੰਘ ਬੱਲ ਨੇ ਆਮ ਆਦਮੀ ਪਾਰਟੀ ਦੇ ਸੁਪ੍ਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਵਲੋਂ ਦਿੱਤੀ ਗਈ ਜਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ। 15 ਏਐਸਆਰ34 ਜੁਗਰਾਜ ਸਿੰਘ ਬੱਲ।
ਪਿਛਲੀ ਖ਼ਬਰ ਰਾਜ ਰਾਣੀ ਨੂੰ ਮਹਿਲਾ ਸੈੱਲ ਦੀ ਜ਼ਿਲ੍ਹਾ ਚੇਅਰਪਰਸਨ ਦੀ ਮਿਲੀ ਜ਼ਿੰਮੇਵਾਰੀ ਮਹਿਲਾਵਾਂ ਨੂੰ ਸੰਗਠਿਤ ਕਰਕੇ ਸਮਾਜ ਭਲਾਈ ਦ... ਅਗਲੀ ਖ਼ਬਰ ਮੀਰੀ-ਪੀਰੀ ਖਾਲਸਾ ਮਾਰਚ ਦਾ ਤੀਸਰਾ ਪੜਾਅ ਕੱਲ੍ਹ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੁ ਹੋਵੇਗਾ -ਖ਼ਲਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।