ਰਾਸਾ ਪੰਜਾਬ ਵਲੋਂ ਸਵ: ਪੰਡਿਤ ਕੁਲਵੰਤ ਰਾਏ ਸ਼ਰਮਾ ਦੀ 8ਵੀਂ ਬਰਸੀ ’ਤੇ ਸ਼ਰਧਾਂਜਲੀ ਭੇਟ
ਅੰਮ੍ਰਿਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਮਾਨਤਾ ਪ੍ਰਾਪਤ ਅਤੇ ਐਫੀਲੀਏਟਿਡ ਸਕੂਲਜ਼ ਐਸੋਸੀਏਸ਼ਨ (ਰਜਿ:) (ਰਾਸਾ) ਪੰਜਾਬ ਦੇ ਸੰਸਥਾਪਕ ਸਵ: ਪੰਡਿਤ ਕੁਲਵੰਤ ਰਾਏ ਸ਼ਰਮਾ ਦੀ 8ਵੀਂ ਬਰਸੀ ਮਨਾਈ ਗਈ। ਇਸ ਦੌਰਾਨ ਰਾਸਾ ਪੰਜਾਬ ਦੀ ਪੂਰੀ ਟੀਮ ਵਲੋਂ ਪੰਡਿਆ ਕੁਲਵੰਤ ਰਾਏ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।
ਅਜੀਤ ਡੈਸਕ
22-09-2026