ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਨੇ ਵਿਸ਼ਾਲ ਬੱਸ ਯਾਤਰਾ ਸੰਬੰਧੀ ਡਿਪਟੀ ਕਮਿਸ਼ਨਰ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 1 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਵਾਨ ਵਾਲਮੀਕਿ ਉਤਸਵ ਕਮੇਟੀ ਪੰਜਾਬ ਵਲੋਂ ਹਰ ਸਾਲ ਹਜ਼ਾਰਾਂ ਪਰਿਵਾਰਾਂ ਨੂੰ ਸ਼ਰਧਾ ਨਾਲ ਪਵਿੱਤਰ ਵਾਲਮੀਕਿ ਤੀਰਥ ਸਥਾਨ ਅੰਮ੍ਰਿਤਸਰ ਦੀ ਯਾਤਰਾ ’ਤੇ ਲਿਜਾਇਆ ਜਾਂਦਾ ਹੈ। ਇਸ ਵਾਰ ਵੀ ਉਤਸਵ ਕਮੇਟੀ ਵਲੋਂ ਵਿਸ਼ਾਲ ਬੱਸ ਯਾਤਰਾ ਅੰਮ੍ਰਿਤਸਰ ਲਿਆਂਦੀ ਜਾਵੇਗੀ।
ਪੁਲਿਸ ਵਿਭਾਗ ਦੇ ਸੀਨੀਅਰ ਫੋਟੋਗ੍ਰਾਫਰ ਏ.ਐਸ.ਆਈ. ਹਰਵਿੰਦਰ ਸਿੰਘ ਨੂੰ ਸੇਵਾ ਮੁਕਤੀ ‘ਤੇ ਸਨਮਾਨਿਤ ਕਰਦੇ ਹੋਏ ਸ਼ੋਸਲ ਮੀਡੀਆ ਅਧਿਕਾਰੀ ਇੰਸ: ਮਨਪ੍ਰੀਤ ਕੌਰ, ਪੀ.ਆਰ.ਓ. ਰਾਜੀਵ ਕੁਮਾਰ, ਹਰਜਿੰਦਰ ਸਿੰਘ ਤੇ ਸੋਸ਼ਲ ਮੀਡੀਆ ਵਿੰਗ ਦੀ ਟੀਮ। ਤਸਵੀਰ: ਨਿਰਮਲ ਸਟੂਡੀਓ
02-10-2026