07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਮੁੱਖ ਮੰਤਰੀ ਭ੍ਰਿਸ਼ਟਾਚਾਰੀਆਂ ਨੂੰ ਬਚਾਅ ਰਹੇ ਹਨ - ਸਲਿਲ ਕਪੂਰ

ਅੰਮ੍ਰਿਤਸਰ, 6 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸਲਿਲ ਕਪੂਰ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕਥਿਤ ਤੌਰ ’ਤੇ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਵੀਰ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ।

ਅਜੀਤ ਡੈਸਕ 07-10-2026
ਅੰਮ੍ਰਿਤਸਰ, 6 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਸਲਿਲ ਕਪੂਰ ਨੇ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀਐੱਮਓ) ਨੂੰ ਭ੍ਰਿਸ਼ਟਾਚਾਰੀਆਂ ਦਾ ਅੱਡਾ ਦੱਸਦਿਆਂ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕਥਿਤ ਤੌਰ ’ਤੇ ਭ੍ਰਿਸ਼ਟਾਚਾਰੀਆਂ ਨੂੰ ਬਚਾ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੁੱਖ ਮੰਤਰੀ ਪੰਜਾਬ ਦੇ ਓਐੱਸਡੀ ਰਾਜਵੀਰ ਘੁੰਮਣ ਅਤੇ ਮੁੱਖ ਮੰਤਰੀ ਦਫ਼ਤਰ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਸੀਬੀਆਈ ਹਵਾਲੇ ਕਰਨ ਦੇ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਣਾ ਇਸ ਦਾ ਸਾਬਤ ਸਬੂਤ ਹੈ। ਸਲਿਲ ਕਪੂਰ ਨੇ ਹਾਈਕੋਰਟ ਵਲੋਂ ਜਾਂਚ ਸੀਬੀਆਈ ਹਵਾਲੇ ਕਰਨ ਦਾ ਸਵਾਗਤ ਕੀਤਾ । ਉਨ੍ਹਾਂ ਕਿਹਾ ਕਿ ਈਡੀ ਵਲੋਂ ਪੰਜਾਬ ਦੇ ਡੀਜੀਪੀ ਨੂੰ ਤਿੰਨ ਵਾਰ ਪੱਤਰ ਭੇਜੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਵਲੋਂ ਐੱਫਆਈਆਰ ਦਰਜ ਨਹੀਂ ਕੀਤੀ ਗਈ। ਜੇਕਰ ਪੰਜਾਬ ਸਰਕਾਰ ਸੱਚੀ ਸੀ ਤਾਂ ਇਸ ਜਾਂਚ ਨੂੰ ਹਾਈਕੋਰਟ ਦੀ ਨਿਗਰਾਨੀ ਹੇਠ ਕਰਵਾ ਲੈਂਦੀ। 06 ਏਐਸਆਰ71 ਸਲਿਲ ਕਪੂਰ ਦੀ ਤਸਵੀਰ।
ਪਿਛਲੀ ਖ਼ਬਰ ਤੇਜ ਰਫਤਾਰ ਕਾਰ ਵਲੋਂ ਕੁਚਲੇ ਜਾਣ ਕਾਰਨ ਸਾਈਕਲ ਸਵਾਰ ਮਜ਼ਦੂਰ ਦੀ ਮੌਤ ਅਗਲੀ ਖ਼ਬਰ ਟਿਊਸ਼ਨ ਪੜ੍ਹਨ ਗਈ ਸਾਢੇ 13 ਸਾਲਾ ਵਿਦਿਆਰਥਣ ਨਾਲ ਜਬਰ ਜਨਾਹ , 16 ਸਾਲਾ ਨਾਬਾਲਗ ਕਾਬੂ ਅਦਾਲਤ ਨੇ ਹੁਸ਼ਿਆਰਪੁਰ ਦੇ ਬਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।