15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

ਵਰਲਡ ਸਿੱਖ ਪਾਰਲੀਮੈਂਟ ਵਲੋਂ ਨਸ਼ਾ ਵਿਰੋਧੀ ਕਾਰਕਕੁੰਨ ਪਰਵਿੰਦਰ ਸਿੰਘ ਝੋਟਾ ਦੀ ਹੱਤਿਆ ਦੀ ਸਖ਼ਤ ਨਿੰਦਾ

ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਵਰਲਡ ਸਿੱਖ ਪਾਰਲੀਮੈਂਟ ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਕੋਆਰਡੀਨੇਟਰ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਗੁਰਚਰਨ ਸਿੰਘ ਗੁਰਾਇਆ, ਜਤਿੰਦਰ ਸਿੰਘ (ਜਰਮਨੀ), ਜਨਰਲ ਸਕੱਤਰ ਮਨਪ੍ਰੀਤ ਸਿੰਘ (ਇੰਗਲੈਂਡ), ਮਨਬੀਰ ਸਿੰਘ ਸੰਧੂ, ਭਗਤ ਸਿੰਘ (ਕੈਨੇਡਾ), ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਹਰਜੋਤ ਸਿੰਘ ਸੰਧੂ (ਹਾਲੈਂਡ), ਸਤਨਾਮ ਸਿੰਘ ਅਤੇ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਇਕ ਮੀਨਿੰਗ ’ਚ ਸੰਬੋਧਨ ਦੌਰਾਨ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਸ਼ਰੇਆਮ ਹੋਈ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪਾਰਲੀਮੈਂਟ ਨੇ ਇਸ ਘਟਨਾ ਨੂੰ ਪੰਜਾਬ ਦੀ ਜ਼ਮੀਰ ਨੂੰ ਝੰਜੋੜਨ ਵਾਲੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਹੈ ਕਿ ਜੇਕਰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੌਣ ਬਚਾਏਗਾ।

ਅਜੀਤ ਡੈਸਕ 15-10-2026
ਅੰਮ੍ਰਿਤਸਰ, 14 ਅਕਤੂਬਰ (ਸੁਰਿੰਦਰ ਕੋਛੜ)-ਵਰਲਡ ਸਿੱਖ ਪਾਰਲੀਮੈਂਟ ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਕੋਆਰਡੀਨੇਟਰ ਹਿੰਮਤ ਸਿੰਘ (ਅਮਰੀਕਾ), ਕੋ-ਕੋਆਰਡੀਨੇਟਰ ਗੁਰਚਰਨ ਸਿੰਘ ਗੁਰਾਇਆ, ਜਤਿੰਦਰ ਸਿੰਘ (ਜਰਮਨੀ), ਜਨਰਲ ਸਕੱਤਰ ਮਨਪ੍ਰੀਤ ਸਿੰਘ (ਇੰਗਲੈਂਡ), ਮਨਬੀਰ ਸਿੰਘ ਸੰਧੂ, ਭਗਤ ਸਿੰਘ (ਕੈਨੇਡਾ), ਪ੍ਰਿਤਪਾਲ ਸਿੰਘ (ਸਵਿਟਜ਼ਰਲੈਂਡ), ਹਰਜੋਤ ਸਿੰਘ ਸੰਧੂ (ਹਾਲੈਂਡ), ਸਤਨਾਮ ਸਿੰਘ ਅਤੇ ਸ਼ਿੰਗਾਰਾ ਸਿੰਘ ਮਾਨ (ਫਰਾਂਸ) ਨੇ ਇਕ ਮੀਨਿੰਗ ’ਚ ਸੰਬੋਧਨ ਦੌਰਾਨ ਨਸ਼ਿਆਂ ਵਿਰੁੱਧ ਜ਼ਮੀਨੀ ਪੱਧਰ ’ਤੇ ਸੰਘਰਸ਼ ਕਰਨ ਵਾਲੇ ਕਾਰਕੁੰਨ ਪਰਵਿੰਦਰ ਸਿੰਘ ਝੋਟਾ ਦੀ ਸ਼ਰੇਆਮ ਹੋਈ ਹੱਤਿਆ ਦੀ ਸਖ਼ਤ ਸ਼ਬਦਾਂ ’ਚ ਨਿੰਦਾ ਕੀਤੀ ਹੈ। ਪਾਰਲੀਮੈਂਟ ਨੇ ਇਸ ਘਟਨਾ ਨੂੰ ਪੰਜਾਬ ਦੀ ਜ਼ਮੀਰ ਨੂੰ ਝੰਜੋੜਨ ਵਾਲੀ ਕਾਰਵਾਈ ਕਰਾਰ ਦਿੰਦਿਆਂ ਕਿਹਾ ਹੈ ਕਿ ਜੇਕਰ ਨਸ਼ਿਆਂ ਦੇ ਸੌਦਾਗਰਾਂ ਵਿਰੁੱਧ ਆਵਾਜ਼ ਉਠਾਉਣ ਵਾਲੇ ਲੋਕ ਹੀ ਸੁਰੱਖਿਅਤ ਨਹੀਂ ਹਨ, ਤਾਂ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੀ ਦਲਦਲ ’ਚੋਂ ਕੌਣ ਬਚਾਏਗਾ। ਉਕਤ ਆਗੂਆਂ ਨੇ ਕਿਹਾ ਕਿ ਇਹ ਕੇਵਲ ਇਕ ਵਿਅਕਤੀ ਹੱਤਿਆ ਨਹੀਂ, ਸਗੋਂ ਨਸ਼ਿਆਂ ਵਿਰੁੱਧ ਉੱਠ ਰਹੀ ਲੋਕ ਆਵਾਜ਼ ਨੂੰ ਦਹਿਸ਼ਤ ਰਾਹੀਂ ਚੁੱਪ ਕਰਵਾਉਣ ਦੀ ਬੇਹੱਦ ਗੰਭੀਰ ਅਤੇ ਘਿਨੌਣੀ ਕੋਸ਼ਿਸ਼ ਹੈ।
ਪਿਛਲੀ ਖ਼ਬਰ ਪਰਵਿੰਦਰ ਸਿੰਘ ਝੋਟਾ ਦਾ ਕਤਲ ਸਰਕਾਰੀ ਤੰਤਰ ਅਤੇ ਨਸ਼ਾ ਤਸਕਰਾਂ ਦੀ ਸਾਜਿਸ਼ ਦਾ ਸਿੱਟਾ : ਹਵਾਰਾ ਕਮੇਟੀ ਅਗਲੀ ਖ਼ਬਰ ਥਾਣਾ ਸੁਲਤਾਨਵਿੰਡ ਦੇ ਫਲਾਈਓਵਰ ’ਤੇ ਝੋਨੇ ਨਾਲ ਭਰਿਆ ਟਰਾਲਾ ਪਲਟਿਆ, ਥਾਣੇ ਦੀ ਛੱਤ ’ਤੇ ਡਿੱਗੀਆਂ ਬੋਰੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।