18-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

‘ ਇੰਨਲਿਸਟਮੈਟ-ਆਉਟਸੋਰਸ ਤਾਲਮੇਲ ਕਮੇਟੀ ਵਲੋਂ ਅਰਥੀ ਫੂਕ ਮੁਜਾਹਰੇ 20 ਨੂੰ

ਅੰਮ੍ਰਿਤਸਰ, 17 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-’ਇੰਨਲਿਸਟਮੈਟ-ਆਉਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਧੂਰੀ, ਹਰਜਿੰਦਰਪਾਲ ਸਿੰਘ, ਜਸਪ੍ਰੀਤ ਸਿੰਘ ਗਗਨ ਨੇ ਕਿਹਾ ਕਿ ‘ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਦੇ ਨਾਲ ਪੰਜਾਬ ਸਰਕਾਰ ਦੀ ਕੈਬਨਿਟ-ਸਬ-ਕਮੇਟੀ ਦੇ ਚੇਅਰਮੈਨ- ਕਮ-ਵਿੱਤ ਮੰਤਰੀ ਵਲੋਂ ਕੀਤੀ ਗਈ ‘ਪੈਨਲ ਮੀਟਿੰਗ’ ਦੇ ਦੌਰਾਨ ਬਣੀ ਸਹਿਮਤੀ ਮੁਤਾਬਿਕ ਇਨਲਿਸਟਮੈਂਟ ਅਤੇ ਆਊਟਸੋਰਸ ਕਾਮਿਆਂ ਨੂੰ ਪੰਜਾਬ ਰਾਜ ਆਊਟਸੋਰਸ ਪਰਸੋਨਲ (ਕੰਟਰੈਕਟੂਅਲ ਇੰਗੇਜਮੈਂਟ ਵਿੱਚ ਤਬਦੀਲੀ) ਬਿੱਲ- 2026 ਅਧੀਨ ਤੁਰੰਤ ਪ੍ਰਭਾਵ ਨਾਲ ਬਿਨਾ ਸ਼ਰਤ ਸ਼ਾਮਲ ਕਰਕੇ ਦੀਵਾਲੀ ਤੋਂ ਪਹਿਲਾਂ ‘ਜੁਆਨਿੰਗ-ਪੱਤਰ’ ਦੇਣ ਲਈ ਚਿੱਠੀ ਜਾਰੀ ਕਰਨ ਤੋਂ ਪੰਜਾਬ ਸਰਕਾਰ ਭੱਜ ਚੁੱਕੀ ਹੈ, ਜਿਸ ਦੇ ਰੋਸ ਵਜੋਂ ‘ਇੰਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ’ ਵਲੋਂ 20 ਅਕਤੂਬਰ 2026 ਨੂੰ ਦੁਸ਼ਹਿਰੇ ਵਾਲੇ ਦਿਨ ਸਾਰੇ ਪੰਜਾਬ ਵਿੱਚ ਤਹਿਸੀਲ ਪੱਧਰ ‘ਤੇ ਪੰਜਾਬ ਸਰਕਾਰ ਦੇ ਪੂਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ। ਇਸ ਦੇ ਬਾਅਦ 25 ਅਕਤੂਬਰ 2026 ਨੂੰ ਮੁੱਖ ਮੰਤਰੀ, ਪੰਜਾਬ ਦੇ ਧੂਰੀ ਹਲਕੇ ‘ਚ ਪਰਿਵਾਰਾਂ, ਬੱਚਿਆਂ ਸਮੇਤ ਸੂਬਾ ਪੱਧਰੀ ਰੋਸ ਰੈਲੀ ਕਰਕੇ ਤਿੱਖਾ ਸੰਘਰਸ਼ ਕੀਤਾ ਜਾਵੇਗਾ।

ਅਜੀਤ ਡੈਸਕ 18-10-2026

ਪਿਛਲੀ ਖ਼ਬਰ ਕੱਤਕ ਦੀ ਸੰਗਰਾਂਦ ਦੇ ਪਾਵਨ ਦਿਹਾੜੇ ’ਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਾਇਆ ਅਗਲੀ ਖ਼ਬਰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਮਜ਼ਬੂਤ ਕਰਨ ਦਾ ਸੱਦਾ ਵਾਰਡ ਨੰਬਰ 39 ਵਿਚ ਅਕਾਲੀ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।