ਸ੍ਰੀ ਦੁਰਗਿਆਣਾ ਕਮੇਟੀ ਦੇ ਦੁਸਹਿਰਾ ਸਮਾਗਮ ਦੀਆਂ ਤਿਆਰੀਆਂ ਦਾ ਕੌਂਸਲਰ ਵਿਕਾਸ ਸੋਨੀ ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 18 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)- ਸ੍ਰੀ ਦੁਰਗਿਆਣਾ ਕਮੇਟੀ ਵਲੋਂ 20 ਅਕਤੂਬਰ ਨੂੰ ਦੁਸਹਿਰਾ ਗਰਾਊਂਡ ਅੰਮ੍ਰਿਤਸਰ ਵਿਖੇ ਦੁਸਹਿਰੇ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਮਾਗਮ ’ਚ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਦੁਸਹਿਰਾ ਗਰਾਊਂਡ ਵਿਖੇ ਹੋਣ ਵਾਲੇ ਸਮਾਗਮ ਦਾ ਜਾਇਜ਼ ਲੈਂਦੇ ਹੋਏ ਕੌਂਸਲਰ ਵਿਕਾਸ ਸੋਨੀ, ਨਾਲ ਡਾ. ਰਾਕੇਸ਼ ਸ਼ਰਮਾ, ਪਿੰਕਰਾਜ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ
19-10-2026