ਸੁਖਵਿੰਦਰ ਸਿੰਘ ਮਾਨ ਸਾਥੀਆਂ ਸਮੇਤ ਐਲੀਮੈਂਟਰੀ ਟੀਚਰਜ਼ ਯੂਨੀਅਨ ’ਚ ਹੋਏ ਸ਼ਾਮਿਲ
ਅੰਮ੍ਰਿਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਦੀ ਇਕਾਈ ਅੰਮ੍ਰਿਤਸਰ ਦੀ ਇਕ ਵਿਸ਼ਾਲ ਇਕੱਤਰਤਾ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ।
ਐ
ਐਲੀਮੈਂਟਰੀ ਟੀਚਰਜ਼ ਯੂਨੀਅਨ ’ਚ ਸ਼ਾਮਿਲ ਹੋਏ ਸੁਖਵਿੰਦਰ ਸਿੰਘ ਮਾਨ ਸਾਥੀਆਂ ਦਾ ਸਵਾਗਤ ਕਰਨ ਮੌਕੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ, ਗੁਰਿੰਦਰ ਸਿੰਘ ਘੁੱਕੇਵਾਲੀ ਤੇ ਹੋਰ। ਤਸਵੀਰ : ਨਿਰਮਲ ਸਟੂਡੀਓ
19-10-2026
ਅੰਮ੍ਰਿਤਸਰ, 18 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਐਲੀਮੈਂਟਰੀ ਟੀਚਰਜ਼ ਯੂਨੀਅਨ (ਰਜਿ.) ਦੀ ਇਕਾਈ ਅੰਮ੍ਰਿਤਸਰ ਦੀ ਇਕ ਵਿਸ਼ਾਲ ਇਕੱਤਰਤਾ ਜਥੇਬੰਦੀ ਦੇ ਸੂਬਾ ਪ੍ਰਧਾਨ ਹਰਜਿੰਦਰ ਪਾਲ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ। ਜਿਸ ਦੌਰਾਨ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਮਾਨ ਨੇ ਆਪਣੇ ਸਾਥੀਆਂ ਸਮੇਤ ਐਲੀਮੈਂਟਰੀ ਟੀਚਰਜ਼ (ਰਜਿ) ਵਿਚ ਸ਼ਾਮਲ ਹੋ ਗਏ। ਇਸ ਮੌਕੇ ਜਥੇਬੰਦੀ ਵਲੋਂ ਸੁਖਵਿੰਦਰ ਸਿੰਘ ਮਾਨ ਨੂੰ ਜਥੇਬੰਦੀ ਦੇ ਕਾਰਜਕਾਰੀ ਜ਼ਿਲ੍ਹਾ ਪ੍ਰਧਾਨ ਵੱਜੋ ਸੇਵਾਵਾਂ ਦਿੱਤੀਆਂ ਗਈਆਂ, ਜੋ ਜ਼ਿਲ੍ਹਾ ਪ੍ਰਧਾਨ ਸਤਬੀਰ ਸਿੰਘ ਬੋਪਾਰਾਏ ਦੇ ਆਉਣ ਤੱਕ ਜਾਰੀ ਰਹਿਣਗੀਆਂ। ਇਸ ਤੋਂ ਇਲਾਵਾ ਮੋਹਨਜੀਤ ਸਿੰਘ ਵੇਰਕਾ ਨੂੰ ਸੂਬਾਈ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ ਅਤੇ ਜ਼ਿਲ੍ਹਾ ਕਮੇਟੀ ਵਿੱਚ ਵਿਸਥਾਰ ਕਰਦਿਆਂ ਮਨਜੀਤ ਸਿੰਘ ਔਲਖ, ਸੁਰਿੰਦਰ ਸਿੰਘ ਸੋਢੀ ਨੂੰ ਸੀਨੀਅਰ ਮੀਤ ਪ੍ਰਧਾਨ, ਮਨਜੀਤ ਸਿੰਘ ਮੰਨਾ, ਸੁਖਜੀਤ ਸਿੰਘ ਭਕਨਾ ਨੂੰ ਮੀਤ ਪ੍ਰਧਾਨ ਜਦ ਕਿ ਚਰਨਜੀਵ ਕੁਮਾਰ ਅਜਨਾਲਾ, ਰਾਕੇਸ਼ ਕੁਮਾਰ ਵੇਰਕਾ, ਖੁਸ਼ਬੀਰ ਸਿੰਘ ਅਟਾਰੀ ਗੁਰਚਰਨ ਸਿੰਘ ਮੁਹਾਵਾ ਨੂੰ ਤਾਲਮੇਲ ਸਕੱਤਰ, ਸੁਰੇਸ਼ ਕੁਮਾਰ ਖੁੱਲਰ, ਪਰਦੀਪ ਸਿੰਘ ਭਕਨਾ, ਬਲਜੀਤ ਸਿੰਘ ਭੰਗਵਾਂ, ਸੁਖਵਿੰਦਰ ਸਿੰਘ ਵੇਰਕਾ, ਯਾਦਵਿੰਦਰ ਸਿੰਘ ਨੂੰ ਬਤੌਰ ਜਥੇਬੰਦਕ ਸਕੱਤਰ ਨਿਯੁਕਤ ਕੀਤਾ ਗਿਆ। ਇਸ ਮੌਕੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ, ਗੁਰਿੰਦਰ ਸਿੰਘ ਘੁੱਕੇਵਾਲੀ ਤੇ ਹੋਰਨਾਂ ਆਗੂਆਂ ਨੇ ਜਥੇਬੰਦੀ ‘ਚ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕੀਤਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਨਵਦੀਪ ਸਿੰਘ ਅੰਮ੍ਰਿਤਸਰ, ਪਰਮਬੀਰ ਸਿੰਘ ਰੋਖੇ ਸੁਖਦੇਵ ਸਿੰਘ ਵੇਰਕਾ, ਗੁਰਪ੍ਰੀਤ ਸਿੰਘ ਵੇਰਕਾ ਗੁਰਪ੍ਰੀਤ ਸਿੰਘ ਥਿੰਦ, ਤੇਜਇੰਦਰਪਾਲ ਸਿੰਘ ਮਾਨ, ਦਿਲਬਾਗ ਸਿੰਘ ਬਾਜਵਾ, ਜਤਿੰਦਰ ਸਿੰਘ ਲਾਵੇਂ, ਪਰਮਬੀਰ ਸਿੰਘ ਵੇਰਕਾ, ਜਸਵਿੰਦਰਪਾਲ ਸਿੰਘ ਜੱਸ, ਡਾ. ਗੁਰਪ੍ਰੀਤ ਸਿੰਘ ਸਿੱਧੂ, ਸੁਖਜਿੰਦਰ ਸਿੰਘ ਹੇਰ, ਯਾਦਮਨਿੰਦਰ ਸਿੰਘ ਧਾਰੀਵਾਲ, ਦਲਜੀਤ ਸਿੰਘ ਬੱਲ, ਰਜਿੰਦਰ ਸਿੰਘ ਰਾਜਾਸਾਂਸੀ, ਪ੍ਰਭਦੀਪ ਸਿੰਘ ਝਬਾਲ, ਮਨਿੰਦਰ ਸਿੰਘ ਅੰਮ੍ਰਿਤਸਰ, ਸੁਖਵਿੰਦਰ ਸਿੰਘ ਤੇੜੀ, ਰਵਿੰਦਰ ਸ਼ਰਮਾ, ਪ੍ਰਮੋਦ ਸਿੰਘ, ਰਣਜੀਤ ਸਿੰਘ ਸ਼ਾਹ, ਗੁਰਲਾਲ ਸਿੰਘ ਸੋਹੀ, ਮਨਪ੍ਰੀਤ ਸਿੰਘ ਸੰਧੂ, ਮਲਕੀਅਤ ਸਿੰਘ ਵੱਲਾ, ਲਵਪ੍ਰੀਤ ਸਿੰਘ ਢਪੱਈਆਂ, ਬਲਜੀਤ ਸਿੰਘ ਮੱਲੀ, ਗਗਨਦੀਪ ਸਿੰਘ, ਸੁਖਜੀਤ ਸਿੰਘ ਸੁੱਖ ਸੋਹੀ, ਹਰਿੰਦਰਜੀਤ ਸਿੰਘ ਸੰਧੂ, ਰਾਜਵਿੰਦਰ ਸਿੰਘ ਲ਼ੁੱਧੜ, ਪਰਮਿੰਦਰ ਸਿੰਘ ਕੜਿਆਲ, ਹਰਚਰਨ ਸਿੰਘ ਸ਼ਾਹ, ਗੁਰਮੁੱਖ ਸਿੰਘ ਕੌਲੋਵਾਲ , ਮਲਕੀਤ ਸਿੰਘ ਭੁੱਲਰ, ਜਗਦੀਪ ਸਿੰਘ ਮਜੀਠਾ, ਰਜਿੰਦਰ ਸਿੰਘ, ਗੁਰਚਰਨ ਸਿੰਘ, ਮਨਜੀਤ ਸਿੰਘ ਬੱਗਾ, ਜਸਵਿੰਦਰ ਸਿੰਘ ਭਿੰਡਰ, ਸੁਲੇਖ ਸ਼ਰਮਾ, ਵਿਨੋਦ ਕੁਮਾਰ ਭੂਸ਼ਣ, ਜਸਵਿੰਦਰਪਾਲ ਸਿੰਘ ਚਮਿਆਰੀ, ਰੁਪਿੰਦਰ ਸਿੰਘ ਰਵੀ, ਦਵਿੰਦਰ ਕੁਮਾਰ, ਨਵਜੋਤ ਸਿੰਘ ਲਾਡਾ, ਬਿਕਰਮ ਸਿੰਘ ਮਟੀਆ, ਜਗਮੋਹਨ ਸਿੰਘ ਚੋਗਾਵਾਂ, ਧਰਮਿੰਦਰ ਸਿੰਘ ਮਾਨਾਂਵਾਲਾ, ਹਰਪ੍ਰੀਤ ਸਿੰਘ, ਸਾਹਿਬ ਸਿੰਘ ਬੁਲਾਰਾ, ਨਿਸ਼ਾਨਜੀਤ ਸਿੰਘ ਰਈਆ, ਕੰਵਲਦੀਪ ਸਿੰਘ ਥਿੰਦ, ਗੁਰਿੰਦਰਜੀਤ ਸਿੰਘ ਬਾਬਾ ਰਈਆ, ਅਮਨਦੀਪ ਸਿੰਘ ਪਵਾਰ, ਹਤਿੰਦਰ ਸਿੰਘ, ਹਰਪ੍ਰੀਤ ਸਿੰਘ ਚੋਗਾਵਾਂ, ਕੰਵਲਦੀਪ ਸਿੰਘ, ਰਾਜੀਵ ਕੁਮਾਰ ਵੇਰਕਾ, ਸਰਬਜੀਤ ਸਿੰਘ, ਭੁਪਿੰਦਰ ਸਿੰਘ, ਰਵਿੰਦਰ ਸਿੰਘ ਕਾਹਲੋ, ਅਜੇ ਕੁਮਾਰ, ਕੰਵਲਜੀਤ ਸਿੰਘ ਸੰਧੂ, ਗੁਰਪ੍ਰੀਤ ਸਿੰਘ ਨਵਾਂ ਪਿੰਡ, ਦਲਜੀਤ ਸਿੰਘ, ਰਣਜੀਤ ਸਿੰਘ ਰਾਣਾ, ਮਨਜਿੰਦਰ ਸਿੰਘ, ਅਮਨਦੀਪ ਸਿੰਘ ਪੰਨੂੰ, ਮਨਮੋਹਨ ਸਿੰਘ ਵੇਰਕਾ, ਦਲਜਿੰਦਰ ਸਿੰਘ, ਸੰਦੀਪ ਸ਼ਰਮਾ, ਵਰਿੰਦਰ ਸਿੰਘ, ਬਿਲਾਵਰ ਸਿੰਘ, ਹਰਪ੍ਰੀਤ ਸਿੰਘ ਸੋਹੀ, ਜਗਦੀਸ਼ ਸਿੰਘ, ਬਿਕਰਮਜੀਤ ਸਿੰਘ ਰੋਖੇ, ਤਜਿੰਦਰ ਸਿੰਘ, ਨਿਰਮਲ ਸਿੰਘ, ਜਸਮੀਤ ਸਿੰਘ, ਗੁਰਸੇਵਕ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ, ਪਵਿੱਤਰਪ੍ਰੀਤ ਸਿੰਘ, ਬਖਸ਼ੀਸ਼ ਸਿੰਘ, ਨਿਰਮਲ ਸਿੰਘ, ਮਨਿੰਦਰ ਪਾਲ ਸਿੰਘ, ਸਤਿੰਦਰਪਾਲ ਸਿੰਘ ਚਮਕੌਰ ਸਿੰਘ ਆਦਿ ਹਾਜ਼ਰ ਸਨ।