23-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਜ਼ਿਲ੍ਹਾ ਪ੍ਰੀਸ਼ਦ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਦੀ ਪਹਿਲੀ ਬਰਸੀ 7 ਨੂੰ

ਜੈਂਤੀਪੁਰ, 22 ਅਕਤੂਬਰ (ਭੁਪਿੰਦਰ ਸਿੰਘ ਗਿੱਲ)-ਜ਼ਿਲ੍ਹਾ ਪ੍ਰੀਸ਼ਦ ਅੰਮ੍ਰਿਤਸਰ ਦੇ ਸਾਬਕਾ ਚੇਅਰਮੈਨ ਰਜਿੰਦਰ ਕੁਮਾਰ ਪੱਪੂ ਜੈਂਤੀਪੁਰੀਆ ਦੀ ਪਹਿਲੀ ਬਰਸੀ 7 ਨਵੰਬਰ ਨੂੰ ਮਨਾਈ ਜਾ ਰਹੀ ਹੈ। ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਐਡਵੋਕੇਟ ਅਮਨਦੀਪ ਕੁਮਾਰ ਦੀਪੂ ਜੈਂਤੀਪੁਰੀਆ ਤੇ ਸਰਪੰਚ ਗੁਰਮੀਤ ਸਿੰਘ ਬਾਲ ਨੇ ਦੱਸਿਆ ਕਿ ਸਾਬਕਾ ਚੇਅਰਮੈਨ ਜਿਨ੍ਹਾਂ ਦੀ ਪਹਿਲੀ ਬਰਸੀ 7 ਨਵੰਬਰ ਨੂੰ ਹਲਕਾ ਮਜੀਠਾ ਦੇ ਪਿੰਡ ਜੈਂਤੀਪੁਰ ਵਿਖੇ ਮਨਾਈ ਜਾ ਰਹੀ, ਵਿਚ ਸਿਆਸੀ, ਧਾਰਮਿਕ, ਰਾਜਨੀਤਿਕ ਪਾਰਟੀਆਂ ਦੇ ਆਗੂ ਪਹੁੰਚ ਰਹੇ ਹਨ|

ਅਜੀਤ ਡੈਸਕ 23-10-2026

ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਖਜ਼ਾਨਾ ਗੇਟ ਤੇ ਹਾਈਡ ਮਾਰਕੀਟ ’ਚ ਕੀਤੀ ਖਾਧ ਪਦਾਰਥਾਂ ਦੀ ਚੈਕਿੰਗ : ਡੀ.ਐੱਚ.ਓ. ਅਗਲੀ ਖ਼ਬਰ ਪਿੰਡ ਸੀਲੋਂ ਕਲਾਂ ਵਿਖੇ ਖੇਤੀਬਾੜੀ ਵਿਭਾਗ ਵਲੋਂ ਸੀ. ਆਰ. ਐੱਮ. ਸਕੀਮ ਅਧੀਨ ਕਿਸਾਨ ਸਿਖਲਾਈ ਕੈਂਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।