25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰਾਯਨ ਇੰਟਰਨੈਸ਼ਨਲ ਸਕੂਲ ਨੇਬਰਹੁੱਡ ’ਚ ਟ੍ਰਾਂਸਫਾਰਮੇਸ਼ਨ ਪ੍ਰੋਗਰਾਮ ਕਰਵਾਇਆ

ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਨੇ ਨੇਬਰਹੁੱਡ ਟ੍ਰਾਂਸਫਾਰਮੇਸ਼ਨ ਪ੍ਰੋਗਰਾਮ ਤਹਿਤ ‘ਹਰ ਬੱਚਾ ਪੜ੍ਹੇ, ਸਕੂਲ ਜਾਏ’ ਵਿਸ਼ੇ ’ਤੇ ਨਿਊ ਅੰਮ੍ਰਿਤਸਰ ਅਸ਼ੋਕ ਵਾਟਿਕਾ ਸਕੂਲ ਨੇੜੇ ਇਕ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ। ਚੇਅਰਮੈਨ ਡਾ.

ਅਜੀਤ ਡੈਸਕ 25-10-2026
ਅੰਮ੍ਰਿਤਸਰ, 24 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਰਾਯਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਨੇ ਨੇਬਰਹੁੱਡ ਟ੍ਰਾਂਸਫਾਰਮੇਸ਼ਨ ਪ੍ਰੋਗਰਾਮ ਤਹਿਤ ‘ਹਰ ਬੱਚਾ ਪੜ੍ਹੇ, ਸਕੂਲ ਜਾਏ’ ਵਿਸ਼ੇ ’ਤੇ ਨਿਊ ਅੰਮ੍ਰਿਤਸਰ ਅਸ਼ੋਕ ਵਾਟਿਕਾ ਸਕੂਲ ਨੇੜੇ ਇਕ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ। ਚੇਅਰਮੈਨ ਡਾ. ਏ. ਐੱਫ. ਪਿੰਟੋ ਅਤੇ ਐੱਮ. ਡੀ. ਡਾ. ਗ੍ਰੇਸ ਪਿੰਟੋ ਦੇ ਦ੍ਰਿਸ਼ਟੀਕੋਣ ਨੂੰ ਦਰਸਾਉਂਦੀ ਇਸ ਮੁਹਿੰਮ ਸੰਬੰਧੀ ਪ੍ਰਿੰਸੀਪਲ ਕੰਚਨ ਮਲਹੋਤਰਾ ਨੇ ਕੌਂਸਲ ਮੈਂਬਰਾਂ ਨੂੰ ਭਾਈਚਾਰਕ ਪਹੁੰਚ ਪਹਿਲਕਦਮੀਆਂ ਵਿਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਇਕ ਸਿੱਖਿਅਤ ਅਤੇ ਪ੍ਰਗਤੀਸ਼ੀਲ ਸਮਾਜ ਬਣਾਉਣ ਪ੍ਰਤੀ ਆਪਣੀ ਜ਼ਿੰਮੇਵਾਰੀ ਨੂੰ ਸਮਝਣ ਲਈ ਉਤਸ਼ਾਹਿਤ ਕੀਤਾ।
ਪਿਛਲੀ ਖ਼ਬਰ ਸੱਤਾਧਾਰੀ ਪਾਰਟੀ ਆਗੂ ਦੇ ਪੀਏ ਵਲੋਂ ਦੁਕਾਨਦਾਰ ’ਤੇ ਕਿਰਚ ਨਾਲ ਹਮਲੇ ਦੇ ਮਾਮਲੇ ’ਤੇ ਮਲਿਕ ਨੇ ਘੇਰੀ ਸੂਬਾ ਸਰਕਾਰ ਅਗਲੀ ਖ਼ਬਰ ਹਿੰਦੂ ਸਭਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਜਾਗਰੂਕਤਾ ਵਰਕਸ਼ਾਪ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।