28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਪਿੰਡ ਮੂਲੇਚੱਕ ਵਿਖੇ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਨੂੰ ਸਮਰਪਿਤ ਦੰਗਲ ਕਰਵਾਇਆ

ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪਿੰਡ ਮੂਲੇਚੱਕ ਵਿਖੇ ਕਰਵਾਏ ਦੰਗਲ ਵਿਚ ਕੌਂਸਲਰ ਅਤੇ ਕਾਂਗਰਸੀ ਆਗੂ ਵਿਕਾਸ ਸੋਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ।

ਪਿੰਡ ਮੂਲੇ ਚੱਕ ਵਿਖੇ ਕਰਵਾਏ ਦੰਗਲ ਦੌਰਾਨ ਕੌਂਸਲਰ ਵਿਕਾਸ ਸੋਨੀ ਪਹਿਲਵਾਨਾਂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ 28-10-2026
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਦੇ ਸਬੰਧ ਵਿਚ ਪਿੰਡ ਮੂਲੇਚੱਕ ਵਿਖੇ ਕਰਵਾਏ ਦੰਗਲ ਵਿਚ ਕੌਂਸਲਰ ਅਤੇ ਕਾਂਗਰਸੀ ਆਗੂ ਵਿਕਾਸ ਸੋਨੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪਹਿਲਵਾਨਾਂ ਦੀਆਂ ਕੁਸ਼ਤੀਆਂ ਦੀ ਸ਼ੁਰੂਆਤ ਕਰਵਾਈ ਅਤੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਇਸ ਮੌਕੇ ਸ੍ਰੀ ਵਿਕਾਸ ਸੋਨੀ ਨੇ ਕਿਹਾ ਕਿ ਕੁਸ਼ਤੀ ਪੰਜਾਬ ਦੀ ਅਮੀਰ ਖੇਡ ਵਿਰਾਸਤ ਦਾ ਅਹਿਮ ਹਿੱਸਾ ਹੈ । ਇਸ ਮੌਕੇ ਕੌਂਸਲਰ ਕੁਲਦੀਪ ਸਿੰਘ, ਕਮਲ ਪਹਿਲਵਾਨ, ਰਿੰਕੂ, ਸ਼ਾਹ ਜੀ ਅਤੇ ਪਰਮਜੀਤ ਚੋਪੜਾ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ। ਅੰਤ ਵਿੱਚ ਸ੍ਰੀ ਵਿਕਾਸ ਸੋਨੀ ਨੇ ਦੰਗਲ ਦੇ ਸਫ਼ਲਤਾ ਲਈ ਸੁਖਦੇਵ ਸਿੰਘ ਸੁੱਖ ਅਤੇ ਉਨ੍ਹਾਂ ਦੀ ਸਮੁੱਚੀ ਟੀਮ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਅਤੇ ਅਜਿਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ।
ਪਿਛਲੀ ਖ਼ਬਰ ਕਿਸਾਨ ਮੰਡੀਆਂ ’ਚ 17 ਫ਼ੀਸਦੀ ਤੋਂ ਘੱਟ ਨਮੀ ਵਾਲਾ ਸੁੱਕਾ ਝੋਨਾ ਹੀ ਲਿਆਉਣ-ਡਿਪਟੀ ਕਮਿਸ਼ਨਰ ਅਗਲੀ ਖ਼ਬਰ ਖੜਗੇ ਦੀਆਂ ਟਿੱਪਣੀਆਂ ਕਾਂਗਰਸ ਦੀ ਹਾਰ ਤੇ ਨਿਰਾਸ਼ਾ ਨੂੰ ਦਰਸਾਉਂਦਾ–ਮਲਿਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।