ਵਿਜੀਲੈਂਸ ਬਿਊਰੋ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਹੁੰ ਚੁੱਕ ਸਮਾਗਮ ਕਰਵਾਇਆ
ਅੰਮ੍ਰਿਤਸਰ, 27 ਅਕਤੂਬਰ (ਹਰਮਿੰਦਰ ਸਿੰਘ)-ਸ੍ਰੀ ਹਰਪ੍ਰੀਤ ਸਿੰਘ ਮੰਡੇਰ ਐੱਸ. ਐੱਸ.
ਵਿਜੀਲੈਂਸ ਬਿਊਰੋ, ਰੇਂਜ ਅੰਮ੍ਰਿਤਸਰ ਦੇ ਦਫ਼ਤਰ ਵਿਖੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੀ ਸਿਰਜਨਾ ਕਰਨ ਲਈ ਕਰਵਾਏ ਸਹੁੰ ਚੁੱਕ ਸਮਾਗਮ ਦੌਰਾਨ ਸਹੁੰ ਚੁਕਾਉਂਦੇ ਹੋਏ ਅਨੂਪ ਕੁਮਾਰ ਸੈਣੀ। ਤਸਵੀਰਾਂ : ਨਿਰਮਲ ਸਟੂਡੀਓ
28-10-2026