10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-11-2026

ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਮਨਾਇਆ

ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਤਿਉਹਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ ਉਪਰੰਤ ਖ਼ਾਸ ਨਾਚ ਪ੍ਰੋਗਰਾਮ ਪੇਸ਼ ਕੀਤਾ।

ਅਜੀਤ ਡੈਸਕ 10-11-2026
ਅੰਮ੍ਰਿਤਸਰ, 9 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਸ਼ੋਕ ਵਾਟਿਕਾ ਪਬਲਿਕ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਵਿਚ ਵਿਸ਼ੇਸ਼ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਨੇ ਦੀਵਾਲੀ ਨਾਲ ਸਬੰਧਤ ਕਵਿਤਾਵਾਂ, ਭਾਸ਼ਣ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀਂ ਤਿਉਹਾਰ ਦੀ ਮਹੱਤਤਾ ਨੂੰ ਉਜਾਗਰ ਕੀਤਾ ਉਪਰੰਤ ਖ਼ਾਸ ਨਾਚ ਪ੍ਰੋਗਰਾਮ ਪੇਸ਼ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੇ ਰੰਗੋਲੀ ਬਣਾਉਣ, ਦੀਵੇ ਸਜਾਉਣ ਅਤੇ ਵੱਖ-ਵੱਖ ਰਚਨਾਤਮਕ ਗਤੀਵਿਧੀਆਂ ਵਿਚ ਭਾਗ ਲਿਆ। ਪ੍ਰਿੰਸੀਪਲ ਆਂਚਲ ਮਹਾਜਨ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ।
ਪਿਛਲੀ ਖ਼ਬਰ ਦੀਵਾਲੀ ਨੂੰ ਪਟਾਕਿਆਂ ਦੇ ਤਿਉਹਾਰ ’ਚ ਬਦਲ ਦਿੱਤਾ ਗਿ­­ਆ –ਪ੍ਰੋ: ਚਾਵਲਾ ਅਗਲੀ ਖ਼ਬਰ ਮਾਧਵ ਵਿੱਦਿਆ ਨਿਕੇਤਨ ਸਕੂਲ ਦੀ ਇਸ਼ੀਤਾ ਨੇ ਰਾਜ ਪੱਧਰੀ ਕੁਰਸ਼ ਮੁਕਾਬਲੇ ’ ਚ ਕਾਂਸੀ ਦਾ ਤਗਮਾ ਜਿੱਤਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।