13-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-11-2026

ਆਪ ਦੇ ਹਲਕਾ ਰਾਜਾਸਾਂਸੀ ਤੋਂ ਹਲਕਾ ਸੰਗਠਨ ਇੰਚਾਰਜ ਰਹੇ ਰਾਜਬੀਰ ਤੋਲਾਨੰਗਲ ਵਲੋਂ ਅਸਤੀਫ਼ਾ

ਰਾਜਾਸਾਂਸੀ, 12 ਨਵੰਬਰ (ਹਰਦੀਪ ਸਿੰਘ ਖੀਵਾ)–ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਰਹੇ ਰਾਜਬੀਰ ਸਿੰਘ ਤੋਲਾਨੰਗਲ ਵਲੋਂ ਅਸਤੀਫ਼ਾ ਦੇ ਦਿੱਤੀ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਸੋਨੀਆਂ ਮਾਨ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਰਾਜਬੀਰ ਸਿੰਘ ਨੇ ਅਸਤੀਫਾ ਦਿੱਤਾ ਹੈ।

ਰਾਜਬੀਰ ਸਿੰਘ ਤੋਲਾਨੰਗਲ 13-11-2026
ਰਾਜਾਸਾਂਸੀ, 12 ਨਵੰਬਰ (ਹਰਦੀਪ ਸਿੰਘ ਖੀਵਾ)–ਹਲਕਾ ਰਾਜਾਸਾਂਸੀ ਤੋਂ ਆਮ ਆਦਮੀ ਪਾਰਟੀ ਦੇ ਸੰਗਠਨ ਇੰਚਾਰਜ ਰਹੇ ਰਾਜਬੀਰ ਸਿੰਘ ਤੋਲਾਨੰਗਲ ਵਲੋਂ ਅਸਤੀਫ਼ਾ ਦੇ ਦਿੱਤੀ ਗਿਆ ਹੈ। ਜਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਅੱਜ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰਨ ਤੋਂ ਬਾਅਦ ਹਲਕਾ ਰਾਜਾਸਾਂਸੀ ਤੋਂ ਸੋਨੀਆਂ ਮਾਨ ਨੂੰ ਉਮੀਦਵਾਰ ਐਲਾਨਣ ਤੋਂ ਬਾਅਦ ਰਾਜਬੀਰ ਸਿੰਘ ਨੇ ਅਸਤੀਫਾ ਦਿੱਤਾ ਹੈ। ਰਾਜਬੀਰ ਤੋਲਾਨੰਗਲ ਕਾਫ਼ੀ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਸਨ ਤੇ ਪਾਰਟੀ ਲਈ ਦਿਨ ਰਾਤ ਮਿਹਨਤ ਕਰਕੇ ਹਲਕਾ ਰਾਜਾਸਾਂਸੀ ਵਿਚ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ ਸੀ । ਉਹਨਾਂ ਵੱਲੋਂ ਪਾਰਟੀ ਵਲੋਂ ਸੋਨੀਆਂ ਮਾਨ ਟਿਕਟ ਦਿੱਤੇ ਜਾਣ ਤੇ ਨਰਾਜ਼ਗੀ ਜਤਾਈ ਗਈ ਹੈ।
ਪਿਛਲੀ ਖ਼ਬਰ ਕੌਮਾਂਤਰੀ ਕਬੱਡੀ ਖਿਡਾਰੀ ਅੰਬਾ ਸੁਰ ਸਿੰਘ ਸਾਥੀਆਂ ਸਮੇਤ ਅਕਾਲੀ ਦਲ ਵਾਰਿਸ ਪੰਜਾਬ ਦੇ ’ਚ ਸ਼ਾਮਿਲ ਅਗਲੀ ਖ਼ਬਰ ਮਾਵਾਂ ਧੀਆਂ ਇਨਸਾਫ਼ ਰੈਲੀਆਂ ਨੇ ਸਰਕਾਰ ਦੀਆਂ ਜੜ੍ਹਾਂ ਹਿਲਾ ਰੱਖੀਆਂ- ਜਥੇਦਾਰ ਰਣੀਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।