14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਗੁਰਪ੍ਰੀਤ ਸਿੰਘ ਧਨੋਆ ਨੇ ਪੰਜਾਬ ਰਾਜ ਰਾਮਗੜ੍ਹੀਆ ਭਲਾਈ ਬੋਰਡ ਦੇ ਸਟੇਟ ਮੈਂਬਰ ਵਜੋਂ ਅਹੁਦਾ ਸੰਭਾਲਿਆ

ਅੰਮ੍ਰਿਤਸਰ, 14 ਨਵੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਰਾਮਗੜ੍ਹੀਆ ਭਲਾਈ ਬੋਰਡ ਦੇ ਨਵਨਿਯੁਕਤ ਸਟੇਟ ਮੈਂਬਰ ਗੁਰਪ੍ਰੀਤ ਸਿੰਘ ਧਨੋਆ ਵਲੋਂ ਚੰਡੀਗੜ੍ਹ ਵਿਖੇ ਚੇਅਰਮੈਨ, ਸਤਪਾਲ ਸਿੰਘ ਸੋਖੀ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਧਨੋਆ ਨੇ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆ ਕਿਹਾ ਕਿ ਪਾਰਟੀ ਸੁਪਰੀਮੋ ਦੀ ਉੱਚੀ ਸੁੱਚੀ ਸੋਚ ਕਰਕੇ ਹੀ ਆਮ ਘਰਾਂ ਦੇ ਨੌਜਵਾਨ ਉੱਚ ਅਹੁਦਿਆਂ ’ਤੇ ਪਹੁੰਚ ਰਹੇ ਹਨ ।

ਅਜੀਤ ਡੈਸਕ 15-11-2026

ਪਿਛਲੀ ਖ਼ਬਰ ਅੱੱਜ ਤੋਂ ਸੰਗਰੂਰ ਵਿਖੇ ਪੱਕਾ ਧਰਨਾ ਲਾਉਣਗੇ ਸਪੈਸ਼ਲ ਕੇਡਰ ਅਧਿਆਪਕ ਅਗਲੀ ਖ਼ਬਰ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਦੀ ਸਾਢੇ ਤਿੰਨ ਸਾਲਾਂ ਬਾਅਦ ਘਰ ਵਾਪਸੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।